ਚੰਡੀਗੜ੍

ਚੰਡੀਗੜ੍ਹ ਹਲਕੇ ਦੀ ਟਿਕਟ ਲਈ ਨਵਜੋਤ ਕੌਰ ਲਾ ਰਹੀ ਅੱਡੀ-ਚੋਟੀ ਦਾ ਜ਼ੋਰ

ਪੰਜਾਬ ਦੀ ਰਾਜਧਾਨੀ ਤੇ ਲੋਕ ਸਭਾ ਦਾ ਹਲਕੇ ਤੋਂ ਸਾਬਕਾ ਕੇਂਦਰੀ ਮੰਤਰੀਆਂ ਦੇ ਦਬਦਬੇ ਦੇ ਬਾਵਜੂਦ ਨਵਜੋਤ ਕੌਰ ਸਿੱਧੂ ਚੰਡੀਗੜ੍ਹ ਤੋਂ ਕਾਂਗਰਸ ਤੋਂ ਟਿਕਟ ‘ਤੇ ਆਪਣੀ ਦਾਅਵਾਦਾਰੀ ਜਤਾ ਰਹੀ ਹੈ। ਪੰਜਾਬ ਦੇ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਇਸੇ ਸਾਲ ਦੀ ਸ਼ੁਰੂਆਤ ਤੋਂ ਹੀ ਹਲਕੇ ਵਿੱਚ ਵਿਚਰਨ ਵੀ ਲੱਗੇ ਹਨ।

ਨਵਜੋਤ ਸਿੱਧੂ ਮੁਤਾਬਕ ਉਹ ਪਾਰਟੀ ਦੀ ਸਾਫ ਅਕਸ ਵਾਲੀ ਮਹਿਲਾ ਆਗੂ ਹੈ ਤੇ ਕਾਫੀ ਕੰਮ ਵੀ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਹਾਲੇ ਚੰਡੀਗੜ੍ਹ ਤੋਂ ਕਿਸੇ ਦਾ ਨਾਂ ਵੀ ਤੈਅ ਨਹੀਂ ਹੋਇਆ, ਤਿੰਨ ਨਾਂ ਅੱਗੇ ਭੇਜੇ ਗਏ ਹਨ। ਕੇਂਦਰੀ ਚੋਣ ਕਮੇਟੀ ਚੰਡੀਗੜ੍ਹ ਦੀ ਸੀਟ ਬਾਰੇ ਅੰਤਮ ਫੈਸਲਾ ਲਵੇਗੀ ਪਰ ਇਸ ਨਾਲ ਫਰਕ ਨਹੀਂ ਪੈਂਦਾ ਬੱਸ ਕਾਂਗਰਸ ਜਿੱਤਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਕਾਂਗਰਸ ਦਾ ਆਪਸੀ ਕਲੇਸ਼ , ਕਾਂਗਰਸ ਦੇ ਚੰਡੀਗੜ੍ਹ ਤੋਂ ਦੋ ਦਾਅਵੇਦਾਰ ਸਿੱਧੂ ‘ਤੇ ਬਾਂਸਲ ਫਿਰ ਆਹਮੋ-ਸਾਹਮਣੇ

ਸਾਬਕਾ ਮੰਤਰੀ ਪਵਨ ਬਾਂਸਲ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਜਾਰੀ ਕਰਨ ਦੇ ਸਵਾਲ ‘ਤੇ ਬੇਬਾਕ ਕਾਂਗਰਸੀ ਲੀਡਰ ਨਵਜੋਤ ਕੌਰ ਦਾ ਮੰਨਣਾ ਹੈ ਕਿ ਇਸ ਨਾਲ ਫਰਕ ਨਹੀਂ ਪੈਂਦਾ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਜਿੱਥੇ ਵੀ ਜਾਂਦੇ ਹਨ, ਲੋਕਾਂ ਨੂੰ ਦੱਸਦੇ ਹਨ ਕਿ ਉਹ ਉਨ੍ਹਾਂ ਲਈ ਕੀ ਕਰ ਸਕੇਗੀ। ਨਵਜੋਤ ਕੌਰ ਨੇ ਬਾਹਰੀ ਹੋਣ ਦੇ ਇਲਜ਼ਾਮਾਂ ਦਾ ਵੀ ਖੰਡਨ ਕੀਤਾ ਤੇ ਖ਼ੁਦ ਨੂੰ ਚੰਡੀਗੜ੍ਹ ਲਈ ਸਰਬੋਤਮ ਉਮੀਦਵਾਰ ਦੱਸਿਆ। ਚੰਡੀਗੜ੍ਹ ਦੀ ਇਕਲੌਤੀ ਲੋਕ ਸਭਾ ਸੀਟ ਲਈ 19 ਮਈ ਨੂੰ ਵੋਟਿੰਗ ਹੋਣੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago