Navjot Sidhu News: ਪੰਜਾਬ ਦੇ ਭਵਿੱਖ ਨੂੰ ਲੈ ਕੇ ਨਵਜੋਤ ਸਿੱਧੂ ਨੇ ਪੰਜਾਬੀਆਂ ਦੇ ਲਈ ਕੀਤਾ ਵੱਡਾ ਐਲਾਨ

navjot-singh-sidhus-new-announcement-for-punjabi
Navjot Sidhu News: ਯੂਟਿਉਬ ਚੈਨਲ ‘ਜਿੱਤੇਗਾ ਪੰਜਾਬ’ ਲਾਂਚ ਕਰਨ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਇੱਕ ਪੰਜਾਬ ਕੇਂਦਰਤ ਨਵਾਂ ਟਵਿੱਟਰ ਹੈਂਡਲ @JittegaPunjabNS ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕ੍ਰਿਕੇਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੱਧੂ ਨੇ ਕਿਹਾ ਕਿ ਇਹ ਟਵਿੱਟਰ ਹੈਂਡਲ ਪੰਜਾਬ ਦੇ ਭਖਦੇ ਮਸਲਿਆਂ ਤੇ ਪੰਜਾਬੀਆਂ ਨਾਲ ਗੱਲਬਾਤ ਕਰਨ ਲਈ ਵਰਤਿਆ ਜਾਵੇਗਾ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ