Chandigarh News: ਯੂਟੀ ਚੰਡੀਗੜ੍ਹ ਦੇ ਵਾਸੀਆਂ ਲਈ ਬੇਹੱਦ ਚੰਗੀ ਖ਼ਬਰ ਹੈ। ਕੋਰੋਨਾਵਾਇਰਸ ਕਾਰਨ ਵੀਕਐਂਡ ਦੇ ਬੰਦ ਰਹਿਣ ਵਾਲੀ ਸੁਖਨਾ ਝੀਲ ਨੂੰ ਹੁਣ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਦੱਸ ਦਈਏ ਕਿ ਕੋਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਦੇ ਕਾਰਨ ਯੂਟੀ ਪ੍ਰਸ਼ਾਸਨ ਨੇ ਸੁਖਨਾ ਝੀਲ ਨੂੰ ਵੀਕਐਂਡ ਤੇ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਸੀ ਜਿਸ ਨੂੰ ਹੁਣ ਵਾਪਸ ਲੈ ਲਿਆ ਗਿਆ ਹੈ।
ਇਹ ਫੈਸਲਾ ਅੱਜ ਵਾਰ ਰੂਮ ਮੀਟਿੰਗ ਦੌਰਾਨ ਲਿਆ ਗਿਆ ਹੈ ਜਿਸ ‘ਚ ਚੰਡੀਗੜ੍ਹ ਦੇ ਪ੍ਰਸ਼ਾਸਕ ਤੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ, ਐਡਵਾਇਜ਼ਰ ਮਨੌਜ ਪਰੀਦਾ ਤੇ ਸੰਜੇ ਬੈਨੀਵਾਲ ਡਾਇਰੈਕਟਰ ਜਨਰਲ ਪੁਲਿਸ ਸਮੇਤ ਹੋਰ ਕਈ ਸੀਨੀਅਰ ਅਧਿਕਾਰੀ ਵੀ ਸ਼ਾਮਲ ਸੀ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…