Bharat-bandh-farmer-unions-call

ਸਮਾਣਾ ਵਿਖੇ ਵੀ ਭਾਰਤ ਬੰਦ ਦੇ ਸੱਦੇ ਨੂੰ ਮਿਲਿਆ ਭਰਾਵਾਂ ਹੁੰਗਾਰਾ , ਬਾਜ਼ਾਰ ਰਹਿਣਗੇ ਬੰਦ

ਕਿਸਾਨ ਅੰਦੋਲਨ ਦੇ ਅੱਜ 4 ਮਹੀਨੇ ਪੂਰੇ ਹੋਣ ‘ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ‘ਚ ਭਾਰਤ ਬੰਦ (Bharat Band) ਦਾ ਸੱਦਾ ਦਿੱਤਾ ਗਿਆ ਹੈ। ਅੱਜ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਭਾਰਤ ਮੁਕੰਮਲ ਤੌਰ ‘ਤੇ ਬੰਦ ਰਹੇਗਾ। ਇਸ ਦੌਰਾਨ ਸੜਕੀ ਤੇ ਰੇਲ ਆਵਾਜਾਈ ਠੱਪ ਰਹੇਗੀ ਤੇ ਬਾਜ਼ਾਰ ਬੰਦ ਰਹਿਣਗੇ। ਭਾਰਤ […]

This-time,-you-cannot-celebrate-holi-on-'Sukhna-Lake'-in-Chandigarh

ਇਸ ਵਾਰ ਚੰਡੀਗੜ੍ਹ ਦੀ ‘ਸੁਖਨਾ ਝੀਲ’ ‘ਤੇ ਨਹੀਂ ਮਨਾ ਸਕਦੇ ਹੋਲੀ , ਪ੍ਰਸ਼ਾਸਨ ਲਗਾ ਸਕਦੈ ਰੋਕ

ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਹੋਲੀ ਦਾ ਤਿਉਹਾਰ ਘਰ ਵਿੱਚ ਮਨਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਦੌਰਾਨ ਹਰ ਸਾਲ ਹੋਲੀ ਮੌਕੇ ਸੁਖਨਾ ਝੀਲ ‘ਤੇ ਇਕਠੀ ਹੁੰਦੀ ਭੀੜ ਨੂੰ ਰੋਕਣ ਲਈ ਚੰਡੀਗੜ੍ਹ ਪ੍ਰਸ਼ਾਸਨ ਹੋਲੀ ਵਾਲੇ ਦਿਨ ਸੁਖਨਾ ਝੀਲ ਨੂੰ ਬੰਦ ਕਰਨ ਦੀ ਤਿਆਰੀ ਕਰ ਰਿਹਾ ਹੈ। ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਨੇ ਕਿਹਾ ਕਿ […]

Jagdish-Mann-in-The-Parliamentary-Committee-recommending-early-implementation-of-agricultural-laws

ਖੇਤੀ ਕਾਨੂੰਨ ਜਲਦ ਲਾਗੂ ਕਰਨ ਦੀ ਸਿਫਾਰਸ਼ ਕਰਨ ਵਾਲੀ ਸੰਸਦੀ ਕਮੇਟੀ ਵਿਚ ਭਗਵੰਤ ਮਾਨ ਦਾ ਨਾਮ ਸ਼ਾਮਲ : ਬੰਟੀ ਰੋਮਾਣਾ

ਸ਼੍ਰੋਮਣੀਅਕਾਲੀ ਦਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਪ ਦੇ ਪੰਜਾਬ ਦੇ ਕਨਵੀਨਰ ਭਗਵੰਤ ਮਾਨ ਦੋਵੇਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਰਲੇ ਹੋਏ ਹਨ ਅਤੇ ਮਾਨ ਨੇ ਕੇਜਰੀਵਾਲ ਦੀ ਸਹਿਮਤੀ ਨਾਲ ਹੀ ਜ਼ਰੂਰੀ ਵਸਤਾਂ ਸੋਧ ਐਕਟ 2020 ਨੂੰ ਲਾਗੂ ਕਰਨ ਲਈ ਸੰਸਦੀ ਦੀ ਖੁਰਾਕ ਤੇ ਖਪਤਕਾਰ ਮਾਮਲਿਆਂ ਬਾਰੇ ਸਟੈਂਡਿੰਗ […]

Daily breaking records

ਮੋਗੇ ਜ਼ਿਲ੍ਹੇ ‘ਚ ਵਧਿਆ ਕੋਰੋਨਾ , ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਗ਼ੈਰਜ਼ਰੂਰੀ ਆਵਾਜਾਈ ‘ਤੇ ਰਹੇਗੀ ਪਾਬੰਦੀ

ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਸਾਰੀਆਂ ਵਿਦਿਅਕ ਸੰਸਥਾਵਾਂ 31 ਮਾਰਚ ਤੱਕ ਬੰਦ ਰਹਿਣਗੀਆਂ ਪਰ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਕੰਮ ਕਾਜ ਵਾਲੇ ਸਾਰੇ ਦਿਨਾਂ ਦੌਰਾਨ ਆਉਂਦਾ ਰਹੇਗਾ। ਹਾਲਾਂਕਿ ਮੈਡੀਕਲ ਅਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਸਮੇਤ ਸੂਬੇ ਦੇ ਵੱਧ ਪ੍ਰਭਾਵਿਤ 11 […]

Policeman-abused-female-lawyer

ਪੁਲਿਸ ਮੁਲਾਜ਼ਮ ਨੇ ਕੀਤੀ ਮਹਿਲਾ ਵਕੀਲ ਨਾਲ ਬਦਸਲੂਕੀ, ਜਾਂਚ ਜਾਰੀ

ਪੁਲਿਸ ਮੁਲਾਜ਼ਮ ਵੱਲੋਂ ਮਹਿਲਾ ਨਾਲ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ ‘ਤੇ ਪੁਲਿਸ ਵੱਲੋਂ ਜਾਂਚ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਿਕ ਗਰਿਮਾ ਪਾਂਡੇ ਨਾਮ ਦੀ ਮਹਿਲਾ ਆਪਣੇ ਮਿੱਤਰ ਨਾਲ ਕਲੱਬ ‘ਚ ਪਾਰਟੀ ਕਰਨ ਤੋਂ ਬਾਅਦ ਜਦ ਬਾਹਰ ਨਿਕਲੇ ਤਾਂ ਕਲੱਬ ਦੇ ਬਾਹਰ ਖੜ੍ਹੇ ਕਾਂਸਟੇਬਲ ਵੱਲੋਂ ਉਹਨਾਂ ‘ਤੇ […]

Deadly-collision-between-Mercedes-and-ertica-in-Mohali

ਮੋਹਾਲੀ ‘ਚ ਮਰਸੀਡਜ਼ਅਤੇ ਆਰਟਿਕਾ ਦੇ ਵਿਚਕਾਰ ਹੋਈ ਭਿਆਨਕ ਟੱਕਰ, 3 ਲੋਕਾਂ ਦੀ ਹੋਈ ਮੌਤ

ਮੋਹਾਲੀ ਦੇ ਰਾਧਾ ਸੁਆਮੀ ਚੌਂਕ ਵਿਖੇ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ 2 ਗੱਡੀਆਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸਵੇਰੇ ਕਰੀਬ ਸਵਾ ਪੰਜ ਵਜੇ ਵਾਪਰਿਆ ਹੈ। ਮਰਸਡੀਜ਼ ਗੱਡੀ ਨੇ ਪਹਿਲਾਂ ਟੈਕਸੀ ਆਰਟਿਕਾ ਨੂੰ ਟੱਕਰ ਮਾਰ ਦਿੱਤੀ, ਜਿਸ […]

ਹੋਲਾ ਮਹੱਲਾ ਜਾਣ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਉਣ ਦੇ ਬਿਆਨ ‘ਤੇ ਰੋਪੜ ਡੀਸੀ ਨੇ ਲਿਆ ਯੂ-ਟਰਨ

ਕੋਵਿਡ ਮਾਮਲਿਆਂ ਵਿਚ ਹੋਏ ਤਾਜ਼ਾ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ, ਰੂਪਨਗਰ ਨੇ ਸਾਰੇ ਅੰਤਰਰਾਸ਼ਟਰੀ ਸ਼ਰਧਾਲੂਆਂ ਜੋ ਸ੍ਰੀ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਰੋਹ ਵਿਚ ਸ਼ਾਮਲ ਹੋਣ ਲਈ ਆ ਰਹੇ ਹਨ ਨੂੰ ਆਪਣੇ ਨਾਲ 72 ਘੰਟੇ ਵਾਲੀ ਕੋਰੋਨਾ ਵਾਇਰਸ ਨੈਗੇਟਿਵ ਰਿਪੋਰਟ ਲੈ ਕੇ ਆਉਣ ਦੀ ਅਪੀਲ ਕੀਤੀ ਹੈ ਇਸ ਦੇ ਨਾਲ […]

Night-curfew-will-now-be-imposed-in-these-nine-districts-of-Punjab-from-9-pm-to-5-am-tonight.

ਹੁਣ ਪੰਜਾਬ ਦੇ ਇਨ੍ਹਾਂ 9 ਜਿਲ੍ਹਿਆਂ ‘ਚ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਨਾਈਟ ਕਰਫ਼ਿਊ

ਪੰਜਾਬ ਵਿਚ ਕੋਰੋਨਾ ਦੀ ਦੂੁਜੀ ਲਹਿਰ ਆਉਣ ਨਾਲ ਕਈ ਜ਼ਿਲ੍ਹਿਆਂ ਵਿਚ ਕੋਰੋਨਾ ਜ਼ੋਰ ਫੜਦਾ ਜਾ ਰਿਹਾ ਹੈ। ਇਸ ਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਦੇ 9 ਜ਼ਿਲ੍ਹਿਆਂ ਵਿਚ ਨਾਈਟ ਕਰਫਿਊ ਲੱਗਾ ਹੋਇਆ ਹੈ। ਇਸ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਦੇ ਵਧਦੇ ਕੇਸਾਂ ਅਤੇ ਮੌਤਾਂ ਦੀ ਗਿਣਤੀ […]

Gangster Lawrence Bishnoi and Raju Basodiya Group Handler Arrested

ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਰਾਜੂ ਬਸੋਦੀਆ ਗਰੁੱਪ ਦਾ ਹੈਂਡਲਰ ਗਿਰਫ਼ਤਾਰ

ਇਕ ਵੱਡੀ ਸਫਲਤਾ ਹਾਸਲ ਕਰਦਿਆਂ ਐਸ ਏ ਐਸ ਨਗਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਅਤੇ ਰਾਜੂ ਬਸੋਦੀਆ ਸਮੂਹ ਦੇ ਦੋ ਸਰਗਰਮ ਮੈਂਬਰ ਵਿਜੈ ਕੁਮਾਰ ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਮਹਿਮਦਪੁਰ ਤਹਿਸੀਲ ਡੇਰਾਬਸੀ ਜ਼ਿਲ੍ਹਾ ਐਸ.ਏ.ਸ. ਨਗਰ ਅਤੇ ਮਨਪ੍ਰੀਤ ਸਿੰਘ ਉਰਫ ਭਾਊ ਪੁੱਤਰ ਸੁਖਪਾਲ ਸਿੰਘ ਵਾਸੀ ਢੈਪੀ ਥਾਣਾ ਜੈਤੋਂ ਨੂੰ ਗ੍ਰਿਫਤਾਰ ਕੀਤਾ ਅਤੇ ਉਹਨਾਂ ਪਾਸੋਂ ਕਾਰਤੂਸਾਂ ਸਮੇਤ 32 […]

ED raided PA's house in Bhulath after Sukhpal khaira's house

ਸੁਖਪਾਲ ਖਹਿਰਾ ਦੇ ਘਰ ਤੋਂ ਬਾਅਦ ਭੁਲੱਥ ‘ਚ PA ਦੇ ਘਰ ਵੀ ED ਦਾ ਛਾਪਾ

  ਅੱਜ ਸਵੇਰੇ 8 ਵਜੇ ਦੇ ਕਰੀਬ ਦਰਜਨ ਦੇ ਕਰੀਬ ਅਧਿਕਾਰੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਸਾਬਕਾ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਚੰਡੀਗੜ੍ਹ ਸੈਕਟਰ-5 ਵਿੱਚ ਸਥਿਤ ਘਰ ਵਿਚ ਈਡੀ ਦੀ ਟੀਮ ਨੇ ਛਾਪਾ ਮਾਰਿਆ। ਛਾਪੇ ਦੌਰਾਨ ਖਹਿਰਾ ਤੋਂ ਪੁੱਛ ਪੜਤਾਲ ਸ਼ੁਰੂ ਕਰ ਦਿੱਤੀ।ਇਹ ਪੁੱਛ ਪੜਤਾਲ ਤਕਰੀਬਨ 9 ਘੰਟੇ ਤੱਕ ਚੱਲੀ […]

Central Government wants to stop assured government procurement of commodities on MSP

ਕੇਂਦਰ ਸਰਕਾਰ MSP ਅਨੁਸਾਰ ਯਕੀਨੀ ਸਰਕਾਰੀ ਖਰੀਦ ਬੰਦ ਕਰਨਾ ਚਾਹੁੰਦੀ ਹੈ : ਹਰਸਿਮਰਤ ਕੌਰ ਬਾਦਲ

ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਹੁਣ ਸਪਸ਼ਟ ਹੁੰਦਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਆਉਂਦੇ ਕਣਕ ਦੇ ਸੀਜ਼ਨ ਤੋਂ  ਐਮ.ਐਸ.ਪੀ ਅਨੁਸਾਰ ਯਕੀਨੀ ਸਰਕਾਰੀ ਖਰੀਦ ਖਤਮ ਕਰਨਾ ਚਾਹੁੰਦੀ ਹੈ ਅਤੇ ਇਸੇ ਲਈ ਉਸਨੂੰ ਖਰੀਦ ਲਈ ਜ਼ਮੀਨ ਦੇ ਰਿਕਾਰਡ ਅਪਲੋਡ ਕਰਨ ਦੀ ਨਵੀਂ ਸ਼ਰਤ ਰੱਖ ਦਿੱਤੀ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ […]

Rajya-Sabha-TV-and-Lok-Sabha-TV-mergerRajya-Sabha-TV-and-Lok-Sabha-TV-merger

ਰਾਜ ਸਭਾ ਟੀਵੀ ਅਤੇ ਲੋਕ ਸਭਾ ਟੀਵੀ ਦਾ ਹੋਇਆ ਮਿਲਾਨ, ਹੁਣ ਨਵੇਂ ਚੈਨਲ ਦਾ ਨਾਮ ਹੋਵੇਗਾ ਸੰਸਦ ਟੀਵੀ

ਰਾਜ ਸਭਾ ਟੀਵੀ ਅਤੇ ਲੋਕ ਸਭਾ ਟੀਵੀ ਹੁਣ ਵੱਖਰੇ ਤੌਰ ‘ਤੇ ਮੌਜੂਦ ਨਹੀਂ ਹੋਣਗੇ ,ਕਿਉਂਕਿ ਰਾਜ ਸਭਾ ਟੀਵੀ ਤੇ ਲੋਕ ਸਭਾ ਟੀਵੀ ਦਾ ਮਿਲਾਨ ਹੋਇਆ ਹੈ। ਇਸਦਾ ਮਤਲਬ ਹੈ ਕਿ ਦੋਵਾਂ ਸਦਨਾਂ ਦੀ ਕਾਰਵਾਈ ਹੁਣ ਸੰਸਦ ਟੀਵੀ ‘ਤੇ ਵੇਖੀ ਜਾ ਸਕਦੀ ਹੈ। ਹੁਣ ਦੋਵਾਂ ਸਦਨਾਂ ਦੀ ਕਾਰਵਾਈ ਹੁਣ ਸੰਸਦ ਟੀਵੀ ‘ਤੇ ਵੇਖੀ ਜਾ ਸਕਦੀ ਹੈ। […]