ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਵੀਕੈਂਡ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ।
ਪੰਚਕੁੱਲਾ ਅਤੇ ਮੁਹਾਲੀ ਮਗਰੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਵੀਕੈਂਡ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਚੰਡੀਗੜ੍ਹ ਵਿੱਚ ਅੱਜ ਰਾਤ ਤੋਂ ਸੋਮਵਾਰ ਸਵੇਰ ਤੱਕ ਵੀਕੈਂਡ ਕਰਫਿਊ ਜਾਰੀ ਰਹੇਗਾ।
ਕੋਰੋਨਾ ਦਾ ਹਲਾਤ ਦਿਨੋਂ ਦਿਨ ਬੇਹੱਦ ਖਰਾਬ ਹੁੰਦੇ ਜਾ ਰਹੇ ਹਨ। ਪਿੱਛਲੇ 24 ਘੰਟੇ ਵਿੱਚ ਕੋਰੋਨਾ ਦੇ 724 ਨਵੇਂ ਮਾਮਲੇ ਸਾਹਮਣੇ ਆਏ ਜਦਕਿ 13 ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…