ਚੰਡੀਗੜ੍ਹ: ਸਿੱਖਿਆ ਵਿਭਾਗ ਨੇ ਠੰਢ ਤੇ ਧੁੰਦ ਨੂੰ ਵੇਖਦਿਆਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਹੈ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਚਾਰ ਵਜੇ ਤੱਕ ਹੋਏਗਾ।
ਇਸ ਤੋਂ ਇਲਾਵਾ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ 4.15 ਵਜੇ ਤੱਕ ਹੋਏਗਾ। ਇਹ ਸਮਾਂ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…