ਕੋਰੋਨਾ ਦਿਸ਼ਾ-ਨਿਰਦੇਸ਼ ਪੰਜਾਬ ਵਿੱਚ ਬਦਲ ਗਏ, ਕੀ ਖੁੱਲ੍ਹ ਰਿਹਾ ਹੈ ਅਤੇ ਕੀ ਬੰਦ ਰਹੇਗਾ ਦੀ ਸੂਚੀ

Corona guidelines changed in Punjab

ਸਰਕਾਰ ਨੇ ਲੋਕਾਂ ਨੂੰ ਕੁਝ ਰਿਆਇਤਾਂ ਵੀ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਕੋਰੋਨਾ ਪਾਬੰਦੀਆਂ ਨੂੰ 15 ਜੂਨ ਤੱਕ ਵਧਾ ਦਿੱਤਾ ਹੈ

ਹਫ਼ਤੇ ‘ਚ 6 ਦਿਨ ਸੋਮਵਾਰ ਤੋਂ ਸ਼ਨਿੱਚਰਵਾਰ ਤਕ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤਕ ਖੁੱਲ੍ਹਣਗੀਆਂ।

ਮੁੱਖ ਮੰਤਰੀ ਨੇ ਲੋਕਾਂ ਨੂੰ ਸਿਰਫ਼ ਬਹੁਤ ਮਹੱਤਵਪੂਰਨ ਕੰਮਾਂ ਲਈ ਬਾਹਰ ਆਉਣ ਦੀ ਅਪੀਲ ਕੀਤੀ ਹੈ। ਹਾਲੇ ਲਾਪ੍ਰਵਾਹੀ ਭਾਰੀ ਪੈ ਸਕਦੀ ਹੈ।

ਵਿਦਿਆਰਥੀਆਂ ਨੂੰ ਪਹਿਲ ਦੇ ਅਧਾਰ ‘ਤੇ ਟੀਕੇ ਲੱਗਣਗੇ। ਅਜਿਹੇ ਨੌਜਵਾਨਾਂ ਨੂੰ ਟੀਕਾ ਲਗਵਾਉਣ ਲਈ ਵਿਦੇਸ਼ ਜਾਣ ਲਈ ਅਰਜ਼ੀ ਜਾਂ ਵੀਜ਼ਾ ਦਿਖਾਇਆ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਵਿਆਹ ਅਤੇ ਸੰਸਕਾਰ ਵਿੱਚ ਸ਼ਾਮਲ ਹੋਣ ਲਈ 20 ਲੋਕਾਂ ਦਾ ਇਕੱਠ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।ਇਸ ਦੇ ਨਾਲ ਹੀ ਜਿਮ ਅਤੇ ਰੈਸਟੋਰੈਂਟ 50 ਫੀਸਦ ਸਮਰਥਾ ਨਾਲ 1 ਹਫ਼ਤੇ ਮਗਰੋਂ ਖੁਲ੍ਹੱ ਜਾਣਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ