Corona in Punjab: ਸੂਬੇ ‘ਚ ਨਾਂਦੇੜ ਸਾਹਿਬ ਤੋਂ ਆ ਰਹੇ ਸ਼ਰਧਾਲੂਆਂ ਦਾ ਸਿਲਸਿਲਾ ਅਜੇ ਜਾਰੀ ਹੈ, ਜਿਸ ਦੇ ਨਾਲ ਹੀ Corona ਪੌਜ਼ੇਟਿਵ ਸ਼ਰਧਾਲੂਆਂ ਦੀ ਗਿਣਤੀ ਵੀ ਲਗਾਤਾਰ ਵੱਧਦੀ ਜਾ ਰਹੀ ਹੈ। ਪੰਜਾਬ ਦੇ 10 ਜ਼ਿਲ੍ਹਿਆਂ ‘ਚ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂਆਂ ਕਾਰਨ ਸੰਕਰਮਣ ਫੈਲ੍ਹਿਆ ਹੈ। ਹੁਣ ਗੁਰਦਾਸਪੁਰ ਜ਼ਿਲ੍ਹੇ ਤੋਂ 3 ਹੋਰ ਤਾਜ਼ਾ ਕੇਸ ਸਾਹਮਣੇ ਆਏ ਹਨ।
ਇਹ ਤਿੰਨੋਂ ਨਾਂਦੇੜ ਸਾਹਿਬ ਤੋਂ ਪਰਤੇ ਹਨ। ਜਿਨ੍ਹਾਂ ਦੀ Corona ਰਿਪੋਰਟ ਪੌਜ਼ੇਟਿਵ ਪਾਈ ਗਈ ਹੈ। ਪੰਜਾਬ ਦੇ 10 ਜ਼ਿਿਲ੍ਹਆ ‘ਚ ਹੁਣ 50 ਸ਼ਰਧਾਲੂ Corona ਪੌਜ਼ੇਟਿਵ ਪਾਏੇ ਗਏ ਹਨ। ਇਹ ਅੰਕੜਾ ਵੱਧਦਾ ਹੀ ਜਾ ਰਿਹਾ ਹੈ। ਅਜੇ ਸੈਂਕੜੇ ਸ਼ਰਧਾਲੂਆਂ ਦੀ ਰਿਪੋਰਟ ਆਉਣੀ ਤੇ ਟੈਸਟ ਹੋਣੇ ਬਾਕੀ ਹਨ। 24 ਘੰਟਿਆਂ ਦੇ ਅੰਦਰ-ਅੰਦਰ ਕੋਰੋਨਾ ਮਰੀਜ਼ਾਂ ਦਾ ਅੰਕੜਾ ਇਕ ਦਮ ਵੱਧ ਗਿਆ ਹੈ ਸੂਬੇ ਦੇ ਬਾਹਰੋਂ ਲੋਕਾਂ ਦੇ ਆਉਣ ਤੋਂ ਪਹਿਲਾਂ ਦਿਨ ‘ਚ ਔਸਤਨ 6 ਤੋਂ 11 ਮਾਮਲੇ ਦਰਜ ਕੀਤੇ ਜਾ ਰਹੇ ਸੀ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…