Corona in Punjab: ਪੰਜਾਬ ਵਿੱਚ Corona ਕਹਿਰ ਲਗਾਤਾਰ ਜਾਰੀ, ਮਰੀਜ਼ਾਂ ਦੀ ਗਿਣਤੀ 1823 ਤੋਂ ਪਾਰ

corona-outbreak-in-punjab-daily-updates

Corona in Punjab: ਪੰਜਾਬ ‘ਚ Corona ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ 61 ਨਵੇਂ ਵਿਅਕਤੀਆਂ ਦੇ ਪੌਜ਼ੇਟਿਵ ਕੇਸ ਸਾਹਮਣੇ ਆਏ ਹਨ। ਐਤਵਾਰ ਨੂੰ ਪੰਜਾਬ ਦੇ ਕੋਰੋਨਾਵਾਇਰਸ ਮਰੀਜ਼ਾਂ ਦਾ ਅੰਕੜਾ 1823 ਹੋ ਗਿਆ ਸੀ।ਸੂਬੇ ‘ਚ ਕੁੱਲ 40962 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 1823 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3845 ਲੋਕਾਂ ਦੀ ਰਿਪੋਰਟ ਆਉਣ ਹਾਲੇ ਬਾਕੀ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।