Corona in Punjab: ਪੰਜਾਬ ਦੇ ਜ਼ਿਲਿਆਂ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਤਰਨਤਾਰਨ ਜ਼ਿਲ੍ਹੇ ਵਿੱਚੋਂ ਇਕੱਠੇ 13 ਕੇਸ ਆਏ ਸਾਹਮਣੇ

corona-virus-13-new-positive-cases-in-tarn-taran

Corona in Punjab: ਜ਼ਿਲਾ ਤਰਨ ਤਾਰਨ ‘ਚ Coronavirus ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਤਰਨਤਾਰਨ ਜ਼ਿਲੇ ਵਿਚ Coronavirus ਦੇ 13 ਹੋਰ ਮਾਮਲੇ ਸਾਹਮਣੇ ਆਏ ਹਨ। ਅੰਮ੍ਰਿਤਸਰ ਦੇ ਮੈਡੀਕਲ ਕਾਲਜ ਤੋਂ ਆਈ ਰਿਪੋਰਟ ਮੁਤਾਬਿਕ 13 ਹੋਰਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਦੇ ਨਲ ਹੀ ਜ਼ਿਲੇ ਵਿਚ Coronavirus ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੁਣ 157 ਹੋ ਗਈ ਹੈ।

ਪਾਜ਼ੇਟਿਵ ਆਏ ਮਰੀਜ਼ਾਂ ਵਿਚ ਜ਼ਿਆਦਾ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਬੁੱਧਵਾਰ ਨੂੰ ਵੀ ਤਰਨਤਾਰਨ ਜ਼ਿਲੇ ਵਿਚ Coronavirus ਦਾ ਵੱਡਾ ਧਮਾਕ ਹੋਇਆ ਸੀ, ਇਕੋ ਸਮੇਂ 57 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਹੁਣ ਤਰਨਤਾਰਨ ਜ਼ਿਲੇ ਵਿਚ Coronavirus ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 157 ਹੋ ਗਈ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।