ਪੰਜਾਬ

Corona Virus in Punjab: CoronaVirus ਦੇ ਕਹਿਰ ਨੇ ਪੰਜਾਬ ਨੂੰ ਦਿੱਤਾ ਵੱਡਾ ਤੋਹਫ਼ਾ

Corona Virus in Punjab: Corona Virus ਕਾਰਨ ਲੱਗੇ ਕਰਫਿਊ ਦੌਰਾਨ, ਸਿਰਫ ਇੱਕਾ-ਦੁੱਕਾ ਵਾਹਨ ਹੀ ਸੜਕਾਂ ‘ਤੇ ਦਿਖਾਈ ਦਿੱਤੇ, ਜਿਸ ਨਾਲ ਪ੍ਰਦੂਸ਼ਣ ਦਾ ਪੱਧਰ ਕਾਫੀ ਹੇਠਾਂ ਆ ਗਿਆ ਹੈ। ਹਵਾ ਦੀ ਗੁਣਵੱਤਾ ਦਾ ਇੰਡੈਕਸ, ਜੋ ਦਸੰਬਰ ਵਿੱਚ 400 ਨੂੰ ਪਾਰ ਕਰ ਗਿਆ ਸੀ, ਪਿਛਲੇ ਦਿਨ ਸਿਰਫ 50 ਦਰਜ ਕੀਤਾ ਗਿਆ। 0-50 AQI ਦੀ ਪਹਿਲੀ ਸ਼੍ਰੇਣੀ ਹੁੰਦੀ ਹੈ ਜੋ ਸਭ ਤੋਂ ਉੱਤਮ ਮੰਨੀ ਜਾਂਦੀ ਹੈ। ਜਦੋਂ ਕਿ 300 ਤੋਂ ਵੱਧ ਨੂੰ ਬਹੁਤ ਮਾੜਾ ਮੰਨਿਆ ਜਾਂਦਾ ਹੈ। ਹਾਲਾਂਕਿ, ਅੱਜਕੱਲ੍ਹ AQI ਆਮ ਸਥਿਤੀ ਵਿੱਚ ਹੀ ਰੰਹਿਦਾ ਹੈ।

ਇਹ ਵੀ ਪੜ੍ਹੋ: ਪੰਜਾਬ ਚ’ Corona ਦੇ 29 ਪੋਜ਼ੀਟਿਵ ਕੇਸ, ਮੋਹਾਲੀ ਵਿੱਚ ਕਰਫਿਊ ਵਿੱਚ ਦਿੱਤੀ ਗਈ ਢਿੱਲ

ਪਿਛਲੇ ਹਫ਼ਤੇ AQI 80 ਦੇ ਆਸ ਪਾਸ ਸੀ ਜਿਸ ਨੂੰ ਮੱਧਮ ਤੇ ਸੰਤੋਸ਼ਜਨਕ ਮੰਨਿਆ ਜਾਂਦਾ ਹੈ। ਸਰਦੀਆਂ ਵਿੱਚ, ਪ੍ਰਦੂਸ਼ਣ ਦਾ ਪੱਧਰ ਵੱਧਣ ਤੇ ਸਿਹਤ ਸਲਾਹਕਾਰ ਜਾਰੀ ਕਰਨੀ ਪੈਂਦੀ ਹੈ। ਪਰ AQI ਵਾਹਨਾਂ ਦੀ ਘਾਟ ਕਾਰਨ ਲਗਭਗ 40 ਅੰਕਾਂ ਤੱਕ ਘਟ ਗਈ ਹੈ। ਇਹ ਦਰਸਾਉਂਦਾ ਹੈ ਕਿ ਵਧ ਰਹੇ ਵਾਹਨ ਪ੍ਰਦੂਸ਼ਣ ਦਾ ਕਿੰਨਾ ਵੱਡਾ ਕਾਰਨ ਹੈ। ਜੇ ਲੋਕ ਹਫ਼ਤੇ ਵਿੱਚ ਇੱਕ ਵਾਰ ਨਿੱਜੀ ਵਾਹਨ ਛੱਡ ਦਿੰਦੇ ਹਨ, ਤਾਂ ਵਾਤਾਵਰਣ ਨੂੰ ਕਿੰਨਾ ਫਾਇਦਾ ਹੋਏਗਾ।

ਕੇਂਦਰੀ ਤੇ ਦੱਖਣੀ ਮਾਰਗ ਚੰਡੀਗੜ੍ਹ ਦੇ ਸਭ ਤੋਂ ਵਿਅਸਤ ਰਸਤੇ ਹਨ। ਇਹਨਾਂ ਤੇ ਪੂਰਾ ਪੂਰਾ ਦਿਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਰਹਿੰਦੀਆਂ ਹਨ। ਪਰ ਐਤਵਾਰ ਨੂੰ ਜਨਤਕ ਕਰਫਿਉ ਕਾਰਨ ਆਲਮ ਕੁਝ ਵੱਖਰਾ ਹੀ ਸੀ। ਹਾਉਸਿੰਗ ਬੋਰਡ ਚੌਕ ਤੋਂ ਮਟਕਾ ਚੌਕ ਤੱਕ ਪੂਰੇ ਰਸਤੇ ਵਿੱਚ ਸਿਰਫ ਦੋ ਕਾਰਾਂ ਹੀ ਮਿਲੀਆਂ, ਜਦੋਂਕਿ ਇੱਕ ਵਿਅਕਤੀ ਸਾਈਕਲ ਤੇ ਸਵਾਰ ਦੇਖਿਆ ਗਿਆ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago