Corona in NawanShahr: ਨਵਾਂ ਸ਼ਹਿਰ ਵਿੱਚ COVID19 ਦੇ ਸ਼ੱਕੀ ਮਰੀਜ਼ ਦੀ ਹੋਈ ਮੌਤ

coronavirus-suspect-dies-in-nawanshahr-punjab

Corona in NawanShahr: ਇੱਥੇ ਦੇ ਬੰਗਾ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪਿੰਡ ਮਖਸੂਸਪੁਰ ਜ਼ਿਲ੍ਹਾ ਹੁਸ਼ਿਆਰਪੁਰ ਦੇ 33 ਸਾਲਾ ਨਰਿੰਦਰ ਕੁਮਾਰ ਨੂੰ ਛਾਤੀ ‘ਚ ਦਰਦ ਹੋਣ ਦੀ ਸ਼ੱਕ ‘ਤੇ ਦਾਖਲ ਕਰਵਾਇਆ ਗਿਆ। ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਉਸ ਦੇ Coronavirus ਦੀ ਸ਼ੱਕ ਹੋਣ ‘ਤੇ ਸਿਹਤ ਵਿਭਾਗ ਵੱਲੋਂ ਉਸ ਦੇ ਸੈਂਪਲ ਲਏ ਗਏ ਸੀ ਤੇ ਉਸ ਦੀ ਮ੍ਰਿਤਕ ਦੇਹ ਨੂੰ ਸੈਂਪਲ ਦੀ ਰਿਪੋਰਟ ਆਉਣ ਤੱਕ ਪ੍ਰਸ਼ਾਸਨ ਵੱਲੋਂ ਕਬਜ਼ੇ ਵਿੱਚ ਲੈ ਲਿਆ ਹੈ। Coronavirus ਦੀ ਪੁਸ਼ਟੀ ਉਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।