‘ਫਲਾਇੰਗ ਸਿੱਖ’ ਮਿਲਖਾ ਸਿੰਘ ਦੀ ਅਚਾਨਕ ਸਿਹਤ ਖਰਾਬ , ਚੰਡੀਗੜ੍ਹ ਪੀਜੀਆਈ ਦੇ ਕੋਵਿਡ ਵਾਰਡ ਵਿਚ ਦਾਖਲ

Flying-Sikh-Milkha-Singh-Corona-Positive

‘ਫਲਾਇੰਗ ਸਿੱਖ’ ਮਿਲਖਾ ਸਿੰਘ ਦੀ ਅਚਾਨਕ ਸਿਹਤ ਖਰਾਬ ਹੋ ਗਈ ਹੈ। ਵੀਰਵਾਰ ਦੁਪਹਿਰ ਨੂੰ ਆਕਸੀਜਨ ਦਾ ਪੱਧਰ ਹੇਠਾਂ ਡਿੱਗਣ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਦੇ ਕੋਵਿਡ ਵਾਰਡ ਦਾਖਲ ਕਰਵਾਇਆ ਗਿਆ ਹੈ।

ਵੀਰਵਾਰ ਨੂੰ ਸਵੇਰ ਤੋਂ ਹੀ ਮਿਲਖਾ ਸਿੰਘ ਬੁਖਾਰ ਨਾਲ ਬੇਚੈਨੀ ਮਹਿਸੂਸ ਕਰ ਰਹੇ ਸੀ। ਮਿਲਖਾ ਦੇ ਬੇਟੇ ਅਤੇ ਗੋਲਫਰ ਜੀਵ ਮਿਲਖਾ ਸਿੰਘ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ।

ਫਲਾਇੰਗ ਸਿੱਖ ਮਿਲਖਾ ਸਿੰਘ ਨੂੰ ਆਕਸੀਜਨ ਦਾ ਪੱਧਰ ਘਟਣ ਤੋਂ ਬਾਅਦ ਕੋਵਿਡ ਹਸਪਤਾਲ ਦੇ ਆਈਸੀਯੂ ਵਿਚ ਦਾਖਲ ਕਰਵਾਇਆ ਗਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ