Corona in Punjab: ਪੰਜਾਬ ਵਿੱਚ Corona ਦਾ ਕਹਿਰ ਜਾਰੀ, ਸੂਬੇ ਵਿੱਚ Corona ਮਰੀਜ਼ਾਂ ਦੀ ਗਿਣਤੀ 1920 ਤੋਂ ਪਾਰ

covid_19-cases-in-punjab-rises-to-1924
Corona in Punjab: ਪੰਜਾਬ ‘ਚ Coronavirus ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ 10 ਨਵੇਂ ਵਿਅਕਤੀਆਂ ਦਾ Corona ਟੈਸਟ ਪੌਜ਼ੇਟਿਵ ਆਇਆ ਹੈ। ਜਿਸ ਨਾਲ ਬੁੱਧਵਾਰ ਨੂੰ ਪੰਜਾਬ ਦੇ Coronavirus ਮਰੀਜ਼ਾਂ ਦਾ ਅੰਕੜਾ 1924 ਹੋ ਗਿਆ ਹੈ। ਅੱਜ ਰੋਪੜ ਤੋਂ ਦੋ, ਲੁਧਿਆਣਾ ਤੋਂ ਪੰਜ ਅਤੇ ਜਲੰਧਰ, ਕਪੂਰਥਲਾ ‘ਤੇ ਹੁਸ਼ਿਆਰਪੁਰ ਤੋਂ ਇੱਕ ਇੱਕ ਮਰੀਜ਼ ਸਾਹਮਣੇ ਆਇਆ ਹੈ। ਸੂਬੇ ‘ਚ ਕੁੱਲ 46026 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 1924 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3465 ਲੋਕਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।