ਬਟਾਲਾ ਤੋਂ ਇੱਕ ਨੌਜਵਾਨ ਦੀ ਪਤੰਗ ਦੀ ਪਲਾਸਟਿਕ ਡੋਰ ਫਿਰ ਜਾਣ ਨਾਲ ਸੜਕ ਹਾਦਸੇ ‘ਚ ਮੌਤ ਹੋ ਗਈ। ਦਰਅਸਲ, ਨੌਜਵਾਨ ਇੱਕ ਛੋਟੇ ਹਾਥੀ ‘ਤੇ ਸਵਾਰ ਹੋਇਆ ਜਦੋਂ ਪਲਾਸਟਿਕ ਦੀ ਡੋਰ ਉਸਦੇ ਕੰਨ ਵਿੱਚ ਫਸ ਗਿਆ ਤੇ ਹੇਠਾਂ ਡਿੱਗ ਪਿਆ ਅਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਬਾਅਦ ਵਿਚ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ 30 ਸਾਲਾ ਵਿਕਰਮ ਵਾਸੀ ਮੋਨੀਆ ਮੁਹੱਲਾ ਬਟਾਲਾ ਵਜੋਂ ਹੋਈ ਹੈ। ਨੌਜਵਾਨ ਕਨਫੈਕਸ਼ਨਰੀ ਦਾ ਕੰਮ ਕਰਦਾ ਸੀ। ਮ੍ਰਿਤਕ ਆਪਣੇ ਪਿੱਛੇ ਅੱਠ ਸਾਲਾ ਬੱਚੀ ਤੇ ਪਤਨੀ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਪਰਿਵਾਰ ਵਿਚ ਇਕੱਲਾ ਹੀ ਰੋਜ਼ੀ-ਰੋਟੀ ਕਮਾਉਣ ਵਾਲਾ ਸੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਪਲਾਸਟਿਕ ਦੀ ਡੋਰ ਤੇ ਸਖ਼ਤੀ ਨਾਲ ਪਾਬੰਦੀ ਲਾਈ ਜਾਵੇ |
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…