ਅਜਨਾਲਾ ਅਧੀਨ ਆਉਂਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਦੀ 32 ਬਟਾਲੀਅਨ ‘ਤੇ ਬੀਤੀ ਦੇਰ ਰਾਤ ਕਰੀਬ 11 ਵਜੇ ਬੀ.ਐੱਸ.ਐਫ. ਦੇ ਜਵਾਨਾਂ ਨੂੰ ਇੱਕ ਡਰੋਨ ਦਿਖਾਈ ਦਿੱਤਾ ਹੈ।
ਭਾਰਤ ਪਾਕਿਸਤਾਨ ਸਰਹੱਦ ‘ਤੇ ਤੈਨਾਤ ਬੀ.ਐੱਸ.ਐਫ. 32 ਬਟਾਲੀਅਨ ਦੇ ਜਵਾਨਾਂ ਵੱਲੋਂ ਜਦੋਂ ਸਰਹੱਦ ‘ਤੇ ਪਾਕਿਸਤਾਨ ਵਾਲੇ ਪਾਸਿਉਂ ਡਰੋਨ ਦੀ ਹਲਚਲ ਦਿਖਾਈ ਦਿੱਤੀ ਤਾਂ ਹਰਕਤ ਵਿਚ ਆਉਂਦਿਆਂ ਤੁਰੰਤ ਜਵਾਨਾ ਵਲੋ ਫਾਇਰਿੰਗ ਕੀਤੀ ਗਈ।
ਡਰੋਨ ਪਾਕਿਸਤਾਨ ਵਾਲੀ ਸਾਈਡ ਨੂੰ ਵਾਪਸ ਚਲਾ ਗਿਆ । ਇਸ ਤੋਂ ਬਾਅਦ ਬੀ.ਐੱਸ.ਐਫ. ਵੱਲੋਂ ਸਬੰਧਿਤ ਏਰੀਏ ਵਿਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਹੁਣ ਤਕ ਕੋਈ ਵੀ ਇਤਰਾਜ਼ਯੋਗ ਵਸਤੂ ਨਹੀਂ ਮਿਲੀ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…