ਕਸ਼ਮੀਰ ਤੋਂ ਪੰਜਾਬ ਭੇਜੀ ਜਾ ਰਹੀ 8.56 ਕੁਇੰਟਲ ਭੁੱਕੀ ਦੀ ਖੇਪ ਬਰਾਮਦ ਕੀਤੀ ਹੈ। ਕਸ਼ਮੀਰੀ ਸੇਬਾਂ ਦੇ 1020 ਬਕਸਿਆਂ ਹੇਠ ਲੁਕਾ ਕੇ ਲਿਆਂਦੀ ਜਾ ਰਹੀ ਭੁੱਕੀ ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿਭਾਗ ਨੇ ਬਰਾਮਦ ਕੀਤੀ ਹੈ। ਪੁਲਿਸ ਨੇ ਸੇਬਾਂ ਨਾਲ ਭਰੇ ਟਰੱਕ ਦੀ ਤਲਾਸ਼ੀ ਦੇ ਦੌਰਾ ਸੇਬਾਂ ਦੇ ਬਕਸਿਆਂ ਹੇਠ ਲੁਕਾਈ 8.56 ਕੁਇੰਟਲ ਭੁੱਕੀ ਬਰਾਮਦ ਹੋਈ। ਇਸ ਸਬੰਧੀ ਭੋਗਪੁਰ ਥਾਣੇ ਵਿਚ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੂੰ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੇਬਾਂ ਨਾਲ ਭਰੇ ਟਰੱਕ ਵਿੱਚ ਚੂਰਾ ਪੋਸਤ ਦੀ ਖ਼ਬਰ ਮਿਲੀ ਸੀ।
ਪੁਲਿਸ ਮੁਤਾਬਕ ਟੀਮ ਰੇਡ ਕਰਨ ਲਈ ਢਾਬੇ ਕੋਲ ਪਹੁੰਚੀ ਤਾਂ ਜਸਵੀਰ ਅਤੇ ਮਜ਼ਹਰ ਉਥੇ ਖੜ੍ਹੀ ਟਾਟਾ ਸਫਾਰੀ (ਨੰਬਰ ਪੀਬੀ 08 8007) ਵਿਚੋਂ ਨਿਕਲ ਕੇ ਭੱਜ ਗਏ ਪ੍ਰੰਤੂ ਪੁਲੀਸ ਟੀਮ ਨੇ ਮੌਕੇ ’ਤੇ ਖੇਪ ਨਾਲ ਭਰੇ ਟਰੱਕ ਨੂੰ ਜ਼ਬਤ ਕੀਤਾ ਤੇ ਉਸ ਦੇ ਡਰਾਈਵਰ ਮੁਨੀਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ।
Source:News18
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…