Punjab Murder News: ਫਗਵਾੜਾ ਦੇ ਰਣਜੀਤ ਨਗਰ ਵਿੱਚ ਬਜ਼ੁਰਗ ਦਾ ਤੇਜ਼ ਹਥਿਆਰਾਂ ਨਾਲ ਕੀਤਾ ਕਤਲ, ਇਲਾਕੇ ਵਿੱਚ ਸਹਿਮ ਦਾ ਮਾਹੌਲ

elderly-man-stabbed-to-death-in-phagwara

Punjab Murder News: ਫਗਵਾੜਾ ਦੇ ਰਣਜੀਤ ਨਗਰ ਇਲਾਕੇ ‘ਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ ਅਤੇ ਲੱਖਾਂ ਰੁਪਏ ਦੀ ਨਕਦੀ ਲੁੱਟਣ ਦਾ ਵੀ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹੰਸ ਰਾਜ ਵਾਸੀ ਰਣਜੀਤ ਸਿੰਘ ਨਗਰ ਫਗਵਾੜਾ ਦੇ ਰੂਪ ‘ਚ ਹੋਈ ਹੈ। ਇਸ ਘਟਨਾ ਦੇ ਬਾਅਦ ਫਗਵਾੜਾ ਦੇ ਲੋਕਾਂ ‘ਚ ਅਣਜਾਣ ਚੋਰ ਲੁਟੇਰਿਆਂ ਨੂੰ ਲੈ ਕੇ ਭਾਰੀ ਖ਼ੌਫ ਅਤੇ ਦਹਿਸ਼ਤ ਪਾਈ ਜਾ ਰਹੀ ਹੈ। ਸਮਾਚਾਰ ਲਿਖੇ ਜਾਣ ਤੱਕ ਘਟਨਾ ਵਾਲੀ ਥਾਂ ‘ਤੇ ਪੁਲਸ ਦੀਆਂ ਟੀਮਾਂ ਦੀ ਪਹੁੰਚ ਗਈਆਂ ਅਤੇ ਹੱਤਿਆਕਾਂਡ ਦੀ ਜਾਂਚ ਕੀਤੀ ਜਾ ਰਹੀ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।