ਹਿੰਦੂ ਨੇਤਾਵਾਂ ਦੇ ਕਤਲ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਅਤੇ ਉਸਦੇ ਸਾਥੀ ਤਲਜੀਤ ਸਿੰਘ ਨੂੰ ਫ਼ਰੀਦਕੋਟ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਜੱਗੀ ਜੌਹਲ ਅਤੇ ਤਲਜੀਤ ਸਿੰਘ ਖ਼ਿਲਾਫ਼ ਥਾਣਾ ਬਾਜਾਖਾਨਾ ਵਿੱਚ ਅੱਤਵਾਦੀ ਗਤੀਵੀਦੀਆਂ ਲਈ ਫੰਡਿੰਗ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਇਸ ਮਾਮਲੇ ‘ਚ ਸਟੇਟ ਸਪੈਸ਼ਲ ਸੈਲ ਵੱਲੋ 90 ਦਿਨਾਂ ਦੇ ਅੰਦਰ ਜਾਂਚ ਪੂਰੀ ਨਾ ਹੋਣ ਕਰਕੇ ਅੱਜ ਫ਼ਰੀਦਕੋਟ ਅਦਾਲਤ ਨੇ ਜੱਗੀ ਜੌਹਲ ਅਤੇ ਤਲਜੀਤ ਸਿੰਘ ਨੂੰ ਜ਼ਮਾਨਤ ਦਿੱਤੀ ਹੈ। ਹਾਲਾਂਕਿ, ਜੱਗੀ ਜੌਹਲ ਜੇਲ੍ਹ ‘ਚੋਂ ਬਾਹਰ ਨਹੀਂ ਆ ਸਕੇਗਾ, ਕਿਉਂਕਿ ਉਨ੍ਹਾਂ ਖ਼ਿਲਾਫ਼ ਲੁਧਿਆਣਾ ਤੇ ਮੋਗਾ ‘ਚ ਵੀ ਮਾਮਲੇ ਦਰਜ ਹਨ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…