ਤਰਨਤਾਰਨ ਵਿਖੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ

Farmers burns PM Modi's effigy in protest against agricultural laws at Tarantaran

ਦੇਸ਼ ਭਰ ‘ਚ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਹੈ ,ਕਿਉਂਕਿ ਅੱਜ ਕਿਸਾਨ ਅੰਦੋਲਨ ਦੇ 6 ਮਹੀਨੇ ਬੀਤ ਗਏ ਹਨ। ਕਿਸਾਨਾਂ ਨੇ ਸਾਰੇ ਦੇਸ਼ ਵਾਸੀਆਂ ਤੋਂ ਸਮਰਥਨ ਮੰਗਦਿਆਂ ਉਨ੍ਹਾਂ ਨੂੰ ਆਪਣੇ ਘਰਾਂ, ਵਾਹਨਾਂ ‘ਤੇ ਕਾਲੇ ਝੰਡੇ ਲਾਉਣ ਤੇ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੀ ਅਪੀਲ ਕੀਤੀ ਹੈ।

ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪੰਜਾਬ ਵਿਚ ਕਿਸਾਨ ਆਪਣੇ ਘਰਾਂ ‘ਤੇ ਕਾਲੇ ਝੰਡੇ ਲਹਿਰਾ ਰਹੇ ਹਨ।

ਕਾਂਗਰਸ, ਜੇਡੀਐਸ, ਐਨਸੀਪੀ, ਟੀਐਮਸੀ, ਸ਼ਿਵ ਸੈਨਾ, ਡੀਐਮਕੇ, ਜੇਕੇਪੀਏ, ਸਪਾ, ਬਸਪਾ, ਆਰਜੇਡੀ, ਸੀਪੀਆਈ, ਸੀਪੀਐਮ ਅਤੇ ਆਮ ਆਦਮੀ ਪਾਰਟੀ ਵੀ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਮੰਗ ਕੀਤੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ