ਰੇਲਵੇ ਕੋਚ ਫੈਕਟਰੀ ਦੇ ਬਾਹਰ ਭਿਆਨਕ ਅੱਗ ਲੱਗ ਗਈ, ਜਿਸ ਨੇ ਨਜ਼ਦੀਕੀ ਝੁੱਗੀਆਂ ਨੂੰ ਆਪਣੀ ਚਪੇਟ ‘ਚ ਲੈ ਲਿਆ। ਤਕਰੀਬਨ 400 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ। ਅੱਗ ਇਕ ਛੋਟੀ ਜਿਹੀ ਚੰਗਿਆੜੀ ਨਾਲ ਭੜਕ ਪਈ ਜਿਸ ਨੇ ਸੈਂਕੜੇ ਪਰਿਵਾਰਾਂ ਦੀ ਰੋਜ਼ੀ ਰੋਟੀ ਖੋਹ ਲਈ।
ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਸਖਤ ਮਿਹਨਤ ਤੋਂ ਬਾਅਦ ਅੱਗ ਬੁਝਾਈ। ਅੱਗ ਲਗਭਗ ਦੋ ਕਿਲੋਮੀਟਰ ਦੇ ਖੇਤਰ ਵਿੱਚ ਫੈਲ ਗਈ। ਚੰਗਿਆੜੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਅੱਗ ਕਾਰਨ ਹੋਏ ਨੁਕਸਾਨ ਨੂੰ ਕਾਫ਼ੀ ਦੱਸਿਆ ਗਿਆ ਹੈ।
ਕੁਝ ਐਲਪੀਜੀ ਸਿਲੰਡਰ ਫਟਣ ਦੀ ਗੱਲ ਕਹੀ ਜਾ ਰਹੀ ਹੈ, ਪਰ ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਰਿਹਾ ਹੈ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…