Corona in Punjab: Coronavirus ਦੀ ਦਹਿਸ਼ਤ ਪੰਜਾਬ ‘ਚ ਲਗਾਤਾਰ ਵਧ ਰਹੀ ਹੈ। ਪੰਜਾਬ ਅੰਦਰ Coronavirus ਦੇ ਪਾਜ਼ੇਟਿਵ ਕੇਸਾਂ ‘ਚ ਦਿਨੋਂ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਨਵਾਂ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ 60 ਸਾਲਾ ਵਿਅਕਤੀ Corona ਦੀ ਲਪੇਟ ‘ਚ ਆਇਆ ਹੈ। ਇਸ ਦੀ ਪੁਸ਼ਟੀ ਗੁਰਦਾਸਪੁਰ ਦੇ ਸਿਵਲ ਸਰਜਨ ਨੇ ਕੀਤੀ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…