ਪੰਜਾਬ

ਦਾਜ ਦੇ ਲਾਲਚੀਆਂ ਨੇ ਕੀਤਾ ਕੁੜੀ ਨਾਲ ਜਾਨਵਰਾਂ ਤੋਂ ਵੀ ਮਾੜਾ ਸਲੂਕ

 

Moga Dowry News:  ਇਹ ਤਾਜ਼ਾ ਮਾਮਲਾ ਜ਼ਿਲਾ ਮੋਗਾ ਤੋਂ ਸਾਮਣੇ ਆਇਆ ਜਿੱਥੇ ਇੱਕ ਕੁੜੀ ਨੂੰ ਵਿਆਹ ਤੋਂ 2 ਮਹੀਨੇ ਬਾਅਦ ਬੁਰੀ ਤਰਾਂ ਕੁੱਟਮਾਰ ਕੀਤੀ ਗਈ।
ਅਪਣੀ ਹੱਡ -ਬੀਤੀ ਦੱਸਦੀ ਪੀੜਤ ਤੇਜਾਸਵੀ ਪੂਰੀ ਗਾਬਾ ਨੇ ਦੱਸਿਆ ਕੀ ਵਿਆਹ ਦੇ ਦੋ ਮਹੀਨੇ ਬਾਦ ਹੀ ਉਸਦੇ ਪਤੀ ਅਤੇ ਸੋਰਹੇ ਪਰਿਵਾਰ ਵਲੋਂ ਉਸ ਨਾਲ ਕੁੱਟਮਾਰ ਕੀਤੀ।

ਪੀੜਤ ਨੇ ਕਿਹਾ ਕੀ ਵਿਆਹ ਵਿੱਚ ਉਸਦੇ ਮਾਪਿਆਂ ਨੇ ਚੰਗਾ ਦਾਜ ਦਿੱਤਾ ਸੀ ਇਸ ਤੋਂ ਬਾਦ ਉਸਦੇ ਪਤੀ ਵਲੋਂ 10 ਲੱਖ ਰੁਪਈਆ ਦੀ ਹੋਰ ਮੰਗ ਕੀਤੀ ਜਾਣ ਲੱਗੀ ਅਤੇ ਮੰਗ ਪੂਰੀ ਨਾ ਹੋਣ ਕਰਕੇ ਉਸ ਨਾਲ ਰੋਜ਼ ਕੁੱਟ ਮਾਰ ਕਰਨ ਲੱਗਾ।

ਇਹ ਵੀ ਪੜ੍ਹੋ: SGPC Latest News: ਡੇਰਾਬੱਸੀ ‘ਚ ਡਿਗੀ 2 ਮੰਜ਼ਿਲਾ ਇਮਾਰਤ

ਪੀੜਤ ਦੀ ਮਾਂ ਨੇ ਕਿਹਾ ਕੀ ਕੁੜੀ ਦਾ ਫੋਨ ਆਉਣ ਤੇ ਉਸਨੇ ਘਰ ਆਕੇ ਦੇਖਿਆਂ ਉਨ੍ਹਾਂ ਦੀ ਧੀ ਦੇ ਸਰੀਰ ਉੱਪਰ ਲਾਸ਼ਾਂ ਪਾਇਆ ਸਨ ਅਤੇ ਕੱਪੜੇ ਫਟੇ ਸਨ.
ਇਸ ਮਗਰੋਂ ਉਸਨੂੰ ਨਰਕ ਵਿੱਚੋ ਕੱਢ ਕੇ ਹੱਸਪਤਾਲ ਲੈ ਆਏ ਅਤੇ ਇਸ ਸੰਬੰਦੀ ਪੁਲਿਸ ਨੂੰ ਸੁਚਿਤ ਕੀਤਾ। ਇਸ ਬਾਰੇ ਪਤੀ ਰਾਜਾ ਗਾਬਾ ਨਾਲ ਗੱਲਬਾਤ ਕੀਤੀ ਤਾਂ ਉਸਨੇ ਅਪਣੇ ਉਪਰ ਲੱਗੇ ਸਾਰੇ ਇਲਜ਼ਾਮਾਂ ਨੂੰ ਨਾਕਾਰ ਦਿੱਤਾ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਗੰਭੀਰਤਾਂ ਨਾਲ ਕਾਰਨ ਦਾ ਵਿਸਵਾਸ਼ ਦਿੱਤਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago