ਪੰਜਾਬ ਵਿਧਾਨ ਸਭਾ ਸੈਸ਼ਨ ਬੁਲਾਉਣ ਤੋਂ ਪਹਿਲਾਂ ਮੰਤਰੀਆਂ ਤੇ ਵਿਧਾਇਕਾਂ ਲਈ ਜਾਰੀ ਨਵੇਂ ਫਰਮਾਨ

vidhan sabha session guidelines

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਇਕ ਦਿਨ ਵਾਸਤੇ ਤੇ ਬੁਲਾਇਆ ਗਿਆ। ਪਰ ਇਸ ਤੋਂ ਪਹਿਲਾ ਸਾਰੇ ਮੰਤਰੀਆਂ ਅਤੇ ਵਿਧਾਇਕ , ਵਿਧਾਨ ਸਭਾ ਸਟਾਫ ਨੂੰ ਕੋਰੋਨਾ ਟੈਸਟ ਕਰਾਉਣ ਦੇ ਹੁਕਮ ਜਾਰੀ ਕੀਤੇ।

ਕੋਰੋਨਾ ਟੈਸਟ ਦੀਆ ਰਿਪੋਟਾਂ 25 ਤੋਂ 27 ਅਗੱਸਤ ਦੀਆਂ ਹੋਣ ਲਾਜ਼ਮੀ ਹੈ। ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਸੈਸ਼ਨ 28,ਅਗੱਸਤ ਨੂੰ ਰੱਖਿਆ ਗਿਆ ਹੈ, ਨੈਗਟਿਵ ਕੋਰੋਨਾ ਰਿਪੋਰਟ ਤੋਂ ਬਿਨਾਂ ਕਿਸੇ ਦੀ ਵਿਧਾਨ ਸਭਾ ਚ ਐਂਟਰੀ ਨਹੀਂ ਹੋਵੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ