ਅੱਜ ਯਾਨੀ 7 ਫਰਵਰੀ ਨੂੰ ਇੱਕ ਵਾਰ ਫੇਰ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਨਾਲ ਪੰਜਾਬ-ਹਰਿਆਣਾ ‘ਚ ਕਈਂ ਥਾਂਵਾਂ ‘ਤੇ ਹਲਕੀ ਬਾਰਸ ਅਤੇ ਕਈ ਥਾਂਵਾਂ ‘ਤੇ ਗੜ੍ਹੇਮਾਰੀ ਨਾਲ ਮੌਸਮ ‘ਚ ਕਾਫੀ ਬਦਲਾਅ ਆ ਗਿਆ ਹੈ। ਅੱਜ ਸਵੇਰ ਤੋਂ ਹੋਈ ਬਾਰਸ਼ ਨੇ ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਗਈ ਹੈ।
ਪੰਜਾਬ ਸੂਬੇ ਦੀ ਗੱਲ ਕਰੀਏ ਤਾਂ ਇੱਥੇ ਦੇ ਜਲੰਧਰ, ਰਾਜਪੁਰਾ ‘ਚ ਸਵੇਰੇ ਗੜ੍ਹੇਮਾਰੀ ਹੋਈ ਜਿਸ ਤੋਂ ਬਾਅਦ ਠੰਢ ‘ਚ ਹਲਕਾ ਵਾਧਾ ਹੋਇਆ ਹੈ। ਚੰਡੀਗੜ੍ਹ ‘ਚ ਵੀ ਬਾਰਸ਼ ਨੇ ਤਾਪਮਾਨ ‘ਚ ਹਲਕੀ ਗਿਰਟਾਵ ਰਿਕਾਰਡ ਕੀਤੀ ਹੈ।
ਗੱਲ ਕਰੀਏ ਦਿੱਲੀ, ਐਨਸੀਆਰ ਦੀ ਤਾਂ ਬੁੱਧਵਾਰ ਨੂੰ ਦਿੱਲੀ ਦੇ ਕੁਝ ਹਿੱਸਿਆਂ ‘ਚ ਸਵੇਰੇ ਹਲਕੀ ਬਾਰਸ਼ ਹੋਈ। ਜਿਸ ਨਾਲ ਘੱਟੋ ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਜ਼ਿਆਦਾ ਸੀ।
ਮੌਸਮ ਵਿਭਾਗ ਦੇ ਮੁਤਾਬਕ ਸਵੇਰੇ ਸੱਤ ਵਜੇ ਦੇ ਕਰੀਬ 0.8 ਮਿਲੀਮੀਟਰ ਬਾਰਸ਼ ਹੋਈ। ਉਦਰ ਕੇਂਦਰੀ ਪ੍ਰਦੂਸ਼ਣ ਕੰਟ੍ਰੋਲ ਬੋਰਡ ਦੇ ਅੰਕੜਿਅ ਮੁਤਾਬਕ ਸ਼ਹਿਰ ਦੀ ਹਵਾ ਦੀ ਗੁਣਵੱਤਾ 349 ਕਿਊਆਈ ਸੀ ਜੋ ਬੇਹੱਦ ਖਰਾਬ ਮਨੀ ਜਾਂਦੀ ਹੈ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…