Carjacking in Gurdaspur: ਜ਼ਿਲ੍ਹਾ ਗੁਰਦਾਸਪੁਰ ‘ਚ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਦਿਨ ਦਿਹਾੜੇ ਲੁੱਟ ਖੋਹ ਦੀ ਵਾਰਦਾਤ ਸਾਹਮਣੇ ਆਈ ਹੈ।ਨੈਸ਼ਨਲ ਹਾਈਵੇ ਤੇ ਮਨਚੀਜ਼ ਹੋਟਲ ਦੇ ਬਾਹਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਪਿਸਤੌਲ ਦੀ ਨੋਕ ਤੇ ਗੱਡੀ ਖੋਹ ਕੇ ਫਰਾਰ ਹੋਣ ਦੀ ਖ਼ਬਰ ਹੈ। ਪੁਲਿਸ ਮੌਕੇ ਤੇ ਪਹੁੰਚ ਕੇ ਜਾਂਚ ਵਿੱਚ ਲੱਗ ਗਈ ਹੈ।ਜਾਣਕਾਰੀ ਮੁਤਾਬਿਕ ਦੋ ਅਣਪਛਾਤੇ ਵਿਅਕਤੀਆਂ ਨੇ ਪਿਸਤੌਲ ਦੀ ਨੋਕ ਤੇ ਨੌਜਵਾਨ ਗੁਰਪ੍ਰੀਤ ਸਿੰਘ ਤੋਂ ਵੈਰਨਾ ਗੱਡੀ ਖੋਹ ਲਈ। ਗੱਡੀ ਦਾ ਨੰਬਰ PB 06 AX 8405 ਦੱਸਿਆ ਗਿਆ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…