ਪੰਜਾਬ ਵਿਚ ਵੀ ਆਕਸੀਜਨ ਦੀ ਕਮੀ ਕਰਨ ਤੜਫ-ਤੜਫ ਕੇ 6 ਲੋਕਾਂ ਦੀ ਮੌਤ ਗਈ

In Punjab too, six people died due to lack of oxygen

ਪੰਜਾਬ ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਅਜਿਹੇ ਚ ਦੂਜਾ ਵੱਡਾ ਸੰਕਟ ਇਹ ਕਿ ਕੋਰੋਨਾ ਮਹਾਮਾਰੀ ਦੌਰ ਅੰਦਰ ਆਕਸੀਜਨ ਦੀ ਘਾਟ ਆ ਰਹੀ ਹੈ।
ਇਕ 28 ਸਾਲ ਦੇ ਨੌਜਵਾਨ ਦੀ ਵੀ ਇਸ ਦੌਰਾਨ ਮੌਤ ਹੋਈ। ਉਸਦੇ  ਭਰਾ ਨੇ ਦੱਸਿਆ ਕਿ ਤੜਪ ਤੜਪ ਕੇ ਸਾਰਿਆਂ ਦੀ ਮੌਤ ਹੋਈ ਹੈ ਜੋ ਬਹੁਤ ਦੁਖਦਾਈ ਹੈ। ਅੰਮ੍ਰਿਤਸਰ ਦੇ ਫਤਹਿਗੜ੍ਹ ਚੂੜੀਆਂ ਰੋਡ ‘ਤੇ ਸਥਿਤ ਨੀਲਕੰਠ ਹਸਪਤਾਲ ਵਿੱਚ 6 ਮੌਤਾਂ ਹੋ ਗਈਆਂ।

ਪਿਛਲੇ 24 ਘੰਟਿਆ ਦੌਰਾਨ ਅੰਮ੍ਰਿਤਸਰ -8, ਬਰਨਾਲਾ -2, ਬਠਿੰਡਾ -6, ਫਰੀਦਕੋਟ 2, ਫਾਜ਼ਿਲਕਾ -1, ਗੁਰਦਾਸਪੁਰ -7, ਹੁਸ਼ਿਆਰਪੁਰ -5, ਜਲੰਧਰ -5, ਕਪੂਰਥਲਾ -7, ਲੁਧਿਆਣਾ-8, ਮਾਨਸਾ -1, ਮੁਹਾਲੀ -5, ਮੁਕਤਸਰ -3, ਪਠਾਨਕੋਟ -2, ਪਟਿਆਲਾ -6, ਰੋਪੜ -3, ਸੰਗਰੂਰ -3, ਅਤੇ ਐਸ ਬੀ ਐਸ ਨਗਰ -2 ਲੋਕਾਂ ਦੀ ਮੌਤ ਹੋਈ ਹੈ। ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 8 ਮੌਤਾਂ ਦਰਜ ਹੋਈਆਂ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ