ਜਲੰਧਰ

Corona in Jalandhar: ਜਲੰਧਰ ਵਿੱਚ 2 ਨਵੇਂ ਕੇਸ ਦੀ ਹੋਈ ਪੁਸ਼ਟੀ, ਕੁੱਲ ਕੇਸਾਂ ਦੀ ਗਿਣਤੀ ਹੋਈ 199

Corona in Jalandhar: ਦੁਨੀਆ ਭਰ ‘ਚ ਹੁਣ ਤੱਕ ਲੱਖਾਂ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਚੁੱਕੇ ਅਤੇ ਹਰ ਕਿਸੇ ਦੇ ਮਨ ਵਿਚ ਦਹਿਸ਼ਤ ਦਾ ਕਾਰਨ ਬਣੇ Coronavirus ਦਾ ਪ੍ਰਕੋਪ ਜਾਰੀ ਹੈ। ਬੁੱਧਵਾਨੂੰ ਜਲੰਧਰ ਵਿਚ 2 ਔਰਤਾਂ ਦੀ ਰਿਪੋਰਟ Corona ਪਾਜ਼ੇਟਿਵ ਆਈ ਹੈ, ਇਸ ਨਾਲ ਹੁਣ ਜ਼ਿਲੇ ‘ਚ ਆਏ ਪਾਜ਼ੇਟਿਵ ਰੋਗੀਆਂ ਦੀ ਗਿਣਤੀ 199 ਹੋ ਗਈ ਹੈ। ਸਿਵਲ ਸਰਜਨ ਦਫਤਰ ਦੇ ਸਹਾਇਕ ਸਿਹਤ ਅਧਿਕਾਰੀ ਡਾਕਟਰ ਟੀ. ਪੀ. ਸਿੰਘ ਨੇ ਦੱਸਿਆ ਕਿ ਵਿਭਾਗ ਨੂੰ ਬੁੱਧਵਾਰ ਨੂੰ ਜਿਨ੍ਹਾਂ ਦੋ ਰੋਗੀਆਂ ਦੀ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਹੈ।

ਇਹ ਵੀ ਪੜ੍ਹੋ: Corona in Jalandhar: ਜਲੰਧਰ ‘ਚ 91 ਸਾਲਾ ਵਿਅਕਤੀ ਦੀ ਮੌਤ, ਪੰਜਾਬ ‘ਚ ਕੁੱਲ ਮ੍ਰਿਤਕਾਂ ਦੀ ਗਿਣਤੀ ਹੋਈ 32

ਉਨ੍ਹਾਂ ‘ਚੋਂ ਇਕ ਔਰਤ ਸੰਤੋਸ਼ੀ ਨਗਰ, ਕਾਜ਼ੀ ਮੰਡੀ ਦੀ ਰਹਿਣ ਵਾਲੀ ਹੈ ਤੇ ਦੂਸਰੀ ਈਸ਼ਵਰ ਕਾਲੋਨੀ ਬਸਤੀ ਸ਼ੇਖ ਦੀ ਨਿਵਾਸੀ ਹੈ। ਬੁੱਧਵਾਰ ਨੂੰ ਪਾਜ਼ੇਟਿਵ ਆਈਆਂ 2 ਔਰਤਾਂ ‘ਚ ਸੰਤੋਸ਼ ਕੁਮਾਰੀ (66) ਨਿਊ ਗੋਵਿੰਦ ਨਗਰ ਅਤੇ ਆਸ਼ੂ ਜੋਸ਼ੀ (29) ਸੰਤੋਸ਼ੀ ਨਗਰ ਕਾਜ਼ੀ ਮੰਡੀ ਸ਼ਾਮਲ ਹਨ। ਡਾਕਟਰ ਟੀ. ਪੀ. ਸਿੰਘ ਨੇ ਦੱਸਿਆ ਕਿ ਹੁਣ ਤੱਕ ਸਿਵਲ ਹਸਪਤਾਲ ‘ਚੋਂ 26 ਲੋਕ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਅਤੇ 6 ਦੀ ਮੌਤ ਹੋ ਚੁੱਕੀ ਹੈ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago