Corona in Jalandhar: ਜਲੰਧਰ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 4 ਨਵੇ ਹੋਰ ਕੇਸ ਆਏ ਸਾਹਮਣੇ

4-more-positive-case-in-jalandhar

Corona in Jalandhar: ਜਲੰਧਰ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ, ਜੋਕਿ ਪ੍ਰਸ਼ਾਸਨ ਲਈ ਇਕ ਚਿੰਤਾ ਦਾ ਵਿਸ਼ਾ ਹੈ। ਵੀਰਵਾਰ ਦਿਨ ਚੜ੍ਹਦੇ ਹੀ ਜਲੰਧਰ ‘ਚ ਕੋਰੋਨਾ ਦੇ 4 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ‘ਚ ਇਕ ਗਰਭਵਤੀ ਔਰਤ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਜਲੰਧਰ ‘ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 270 ਤੱਕ ਪਹੁੰਚ ਚੁੱਕਾ ਹੈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਜਿਨ੍ਹਾਂ ਮਰੀਜ਼ਾਂ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ, ਉਨ੍ਹਾਂ ‘ਚ 2 ਔਰਤਾਂ ਅਤੇ 2 ਪੁਰਸ਼ ਸ਼ਾਮਲ ਹਨ। ਫਿਲਹਾਲ ਇਨ੍ਹਾਂ ਦੀ ਅਜੇ ਟਰੈਵਲ ਹਿਸਟਰੀ ਪਤਾ ਨਹੀਂ ਲੱਗ ਸਕੀ ਹੈ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ