Corona in Jalandhar: ਜਲੰਧਰ ਵਿੱਚ Corona ਨੇ ਢਾਹਿਆ ਆਪਣਾ ਕਹਿਰ, ਇਕ ਨਵਾਂ Corona Positive ਕੇਸ ਆਇਆ ਸਾਹਮਣੇ

coronavirus-one-positive-case-in-jalandhar

Corona in Jalandhar: ਜਲੰਧਰ ‘ਚ ਵੀਰਵਾਰ ਨੂੰ ਫਿਰ ਇਕ Corona ਦਾ ਪਾਜ਼ੀਟਿਵ ਕੇਸ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਪੁਸ਼ਟੀ ਕਰਨਬੀਰ ਸਿੰਘ ਸਿੱਧੂ ਮੁੱਖ ਸਕੱਤਰ ਪੰਜਾਬ ਵੱਲੋਂ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਜਵਾਲਾ ਨਗਰ ਦੀ ਰਹਿਣ ਵਾਲੀ 65 ਸਾਲਾ ਮਹਿਲਾ Corona ਪਾਜ਼ੀਟਿਵ ਪਾਈ ਗਈ ਹੈ ਜਦਕਿ 49 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।

ਇਹ ਵੀ ਪੜ੍ਹੋ: Jalandhar Police News: ਜਲੰਧਰ ਦੇ CIA ਸਟਾਫ਼ ਨੇ ਮਾਰਿਆ ਛਾਪਾ, ਵੱਡੀ ਮਾਤਰਾ ਵਿੱਚ ਸ਼ਰਾਬ ਕੀਤੀ ਬਰਾਮਦ

ਇਥੇ ਦੱਸ ਦੇਈਏ ਕਿ ਬੀਤੇ ਦਿਨ ਵੀ 196 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਸੀ ਜਦਕਿ ਬਾਕੀ ਰਹਿੰਦੇ ਸ਼ੱਕੀ ਮਰੀਜ਼ਾਂ ਦੀ ਸਿਹਤ ਵਿਭਾਗ ਨੂੰ ਅੱਜ ਮਿਲੀ ਹੈ। ਦੱਸਣਯੋਗ ਹੈ ਕਿ ਅੱਜ ਮਿਲੇ ਇਕ ਪਾਜ਼ੀਟਿਵ ਕੇਸ ਦੇ ਨਾਲ ਜਲੰਧਰ ‘ਚ ਕੁੱਲ ਪਾਜ਼ੀਟਿਵ ਕੇਸਾਂ ਦੀ ਗਿਣਤੀ 54 ਤੱਕ ਪਹੁੰਚ ਗਈ ਹੈ। ਇਹ ਸਾਰੇ ਪਾਜ਼ੀਟਿਵ ਕੇਸ ਇਕ-ਦੂਜੇ ਦੇ ਸੰਪਰਕ ‘ਚ ਰਹਿਣ ਵਾਲੇ ਹਨ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ