ਉਪਰੋਕਤ ਕੇਸ ਦੇ ਸੰਬੰਧ ਵਿੱਚ ਅਧਿਕਾਰਤ ਪੱਧਰ ‘ਤੇ ਕਿਸੇ ਕਿਸਮ ਦਾ ਖੁਲਾਸਾ ਜਾਂ ਪੁਸ਼ਟੀ ਨਹੀਂ ਕੀਤੀ ਗਈ ਪਰ ਸੂਤਰਾਂ ਮੁਤਾਬਕ ਈ.ਡੀ. ਟੀਮ ਜੋ ਕਿ ਇਨੋਵਾ ਗੱਡੀਆਂ ‘ਚ ਫਗਵਾੜਾ ਪੁੱਜੀ ਹੈ। ਉਨ੍ਹਾਂ ਵੱਲੋਂ ਫਗਵਾੜਾ-ਜਲੰਧਰ ਨੈਸ਼ਨਲ ਹਾਈਵੇ ਨੰ. 1 ‘ਤੇ ਸਥਿਤ ਮਸ਼ਹੂਰ ਹੋਟਲ ਅਤੇ ਰਿਜੋਰਟਜ਼ ‘ਤੇ ਛਾਪੇਮਾਰੀ ਦੀ ਜਾਣਕਾਰੀ ਹੈ।
ਸੂਤਰਾਂ ਮੁਤਾਬਕ ਉਕਤ ਖੇਤਰ ਸਥਿਤ ਕੋਠੀ ‘ਚ E.D. ਦੀ ਟੀਮ ਪਹੁੰਚੀ ਹੋਈ ਹੈ ਉਸ ਥਾਂ ਦਾ ਸਿੱਧਾ ਸਬੰਧ ਹੋਟਲ, ਰਿਜੋਰਟ ਦੇ ਮਾਲਕਾਂ ਨਾਲ ਹੈ। ਇਸ ਦੇ ਨਾਲ ਹੀ ਇਕ ਮਹੱਤਵਪੂਰਨ ਪਹਿਲੂ ਇਹ ਵੀ ਸਾਹਮਣੇ ਆਇਆ ਹੈ ਕਿ ਫਗਵਾੜਾ ਪੁਲਸ ਨੂੰ ਵੀ ਈ.ਡੀ. ਦੁਆਰਾ ਕੀਤੀ ਗਈ ਉਕਤ ਛਾਪੇਮਾਰੀ ਬਾਰੇ ਕੋਈ ਜਾਣਕਾਰੀ ਨਹੀਂ ਸੀ।
ਪਰ ਇਸ ਬਾਰੇ ਪੁਲਿਸ ਕਿਸੇ ਵੀ ਪੱਧਰ ‘ਤੇ ਜਾਣੂ ਨਹੀਂ ਸੀ। ਖ਼ਬਰ ਲਿਖੇ ਜਾਣ ਤੱਕ ਫਗਵਾੜਾ ‘ਚ ਈ.ਡੀ. ਟੀਮਾਂ ਵੱਲੋਂ ਛਾਪੇਮਾਰੀ ਦੇ ਦੌਰ ਜਾਰੀ ਹਨ ਅਤੇ ਸਾਰਾ ਮਾਮਲਾ ਬਹੁਤ ਹੀ ਰਹੱਸਮਈ ਬਣਿਆ ਹੋਇਆ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…