ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ।
ਇਸ ਘਟਨਾ ਵਿੱਚ ਚਾਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਕਰਤਾਰ ਬੱਸ ਤਲਵਾੜਾ ਮੁਕੇਰੀਆਂ ਰੋਡ ‘ਤੇ ਇੱਕ ਕਾਰ ਨਾਲ ਟਕਰਾ ਗਈ। ਬੱਸ ਜਲੰਧਰ ਤੋਂ ਤਲਵਾੜਾ ਜਾ ਰਹੀ ਸੀ।
ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ | ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…