Corona in Jalandhar: ਜਲੰਧਰ ਵਿੱਚ ਨਹੀਂ ਘੱਟ ਰਿਹਾ Corona ਦਾ ਕਹਿਰ, ਇਕ ਹੋਰ ਮਰੀਜ਼ ਦੀ ਗਈ ਜਾਨ

one-more-corona-patient-dead-in-jalandhar

Corona in Jalandhar: ਪੂਰੀ ਦੁਨੀਆ ‘ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਜਲੰਧਰ ‘ਚ ਮਾਰੂ ਹੁੰਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਕਾਰਨ ਜਲੰਧਰ ਦੇ ਇਕ ਹੋਰ ਮਰੀਜ਼ ਦੀ ਅੱਜ ਲੁਧਿਆਣਾ ਵਿਖੇ ਮੌਤ ਹੋ ਗਈ। ਇਸ ਦੇ ਨਾਲ ਹੀ ਜਲੰਧਰ ‘ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 19 ਤੱਕ ਪਹੁੰਚ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿਹਤ ਖਰਾਬ ਹੋਣ ਦੇ ਚਲਦਿਆਂ ਗੁੜ ਮੰਡੀ ਦੇ ਰਹਿਣ ਵਾਲੇ ਮਸਤੈਕ ਅਹਿਮਦ (65) ਨੂੰ ਲੁਧਿਆਣਾ ਵਿਖੇ ਡੀ.ਐੱਮ.ਸੀ. ‘ਚ ਦਾਖ਼ਲ ਕੀਤਾ ਗਿਆ ਸੀ, ਜਿੱਥੇ ਉਸ ਨੇ ਅੱਜ ਦਮ ਤੋੜ ਦਿੱਤਾ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ