Corona in Jalandhar: ਜਲੰਧਰ ਦੇ ਵਿੱਚ Corona ਦਾ ਕਹਿਰ, ਇਕ ਹੋਰ Corona Positive ਕੇਸ ਆਇਆ ਸਾਹਮਣੇ

one-new-case-corona-virus-in-jalandhar

Corona in Jalandhar: ਜਲੰਧਰ ‘ਚ ਸੋਮਵਾਰ ਨੂੰ Coronavirus ਇਕ ਨਵੇਂ ਕੇਸ ਦੀ ਪੁਸ਼ਟੀ ਕੀਤੀ ਗਈ ਹੈ। ਇੱਥੇ ਮਖਦੂਮਪੁਰਾ ਦੇ ਰਹਿਣ ਵਾਲੇ ਸਾਜਿਦ ਨਾਂ ਦੇ ਵਿਅਕਤੀ ਦਾ Corona ਟੈਸਟ ਪਾਜ਼ੇਟਿਵ ਪਾਇਆ ਗਿਆ ਹੈ। ਇਸ ਤੋਂ ਬਾਅਦ ਜ਼ਿਲੇ ਅੰਦਰ ਕੁੱਲ Corona ਪੀੜਤਾਂ ਦੀ ਗਿਣਤੀ 48 ‘ਤੇ ਪੁੱਜ ਗਈ ਹੈ। ਸ਼ਹਿਰ ਦੇ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ‘ਚ Corona ਦਾ ਕਹਿਰ ਵੱਧਦਾ ਜਾ ਰਿਹਾ ਹੈ ਅਤੇ ਹੁਣ ਤੱਕ Corona ਪੀੜਤ ਮਰੀਜ਼ਾਂ ਦਾ ਅੰਕੜਾ 245 ‘ਤੇ ਪੁੱਜ ਗਿਆ ਹੈ, ਜਦੋਂ ਕਿ ਇਸ ਭਿਆਨਕ ਮਹਾਂਮਾਰੀ ਕਾਰਨ ਹੁਣ ਤੱਕ ਸੂਬੇ ਅੰਦਰ 16 ਲੋਕਾਂ ਦੀ ਮੌਤ ਹੋ ਚੁੱਕੀ ਹੈ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ