Punjab records highest recoveries in 24 hours

ਪੰਜਾਬ ਵਿੱਚ 24 ਘੰਟਿਆਂ ਵਿੱਚ ਸਭ ਤੋਂ ਵੱਧ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ

ਪੰਜਾਬ ਵਿੱਚ ਕੁੱਲ ਰਿਕਵਰੀਆਂ 24 ਘੰਟਿਆਂ ਵਿੱਚ 6,016 ਨਵੀਆਂ ਰਿਕਵਰੀਆਂ ਦਰਜ ਹੋਣ ਤੋਂ ਬਾਅਦ ਵਧ ਕੇ 3,21,861 ਹੋ ਗਈਆਂ ਹਨ। ਲੁਧਿਆਣਾ ਵਿੱਚ 738 ਨਵੀਆਂ ਰਿਕਵਰੀਆਂ, ਜਲੰਧਰ 598, ਐਸਏਐਸ ਨਗਰ 1042, ਪਟਿਆਲਾ 412, ਅੰਮ੍ਰਿਤਸਰ 700, ਰਿਕਾਰਡ ਕੀਤੀਆਂ ਗਈਆਂ। ਹੁਸ਼ਿਆਰਪੁਰ 201, ਬਠਿੰਡਾ 585, ਗੁਰਦਾਸਪੁਰ 158, ਕਪੂਰਥਲਾ 102, ਐਸਬੀਐਸ ਨਗਰ 63, ਪਠਾਨਕੋਟ 180, ਸੰਗਰੂਰ 226, ਫਿਰੋਜ਼ਪੁਰ 62, ਰੋਪੜ […]

76 deaths in Punjab , 20 killed in Ludhiana

ਪੰਜਾਬ ਵਿੱਚ 76 ਮੌਤਾਂ, ਲੁਧਿਆਣਾ ਵਿੱਚ 20 ਮੌਤਾਂ, 55,798 ਸਰਗਰਮ ਕੋਰੋਨਾ ਮਾਮਲੇ

ਸ਼ੁਕਰਵਾਰ ਨੂੰ 76 ਹੋਰ ਲੋਕਾਂ ਦੀ ਮੌਤ (Covid Death) ਦਰਜ ਕੀਤੀ ਗਈ ਹੈ।ਜਦਕਿ 6,132 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਕੈਪਟਨ ਸਰਕਾਰ ਨੇ ਪੰਜਾਬ ਵਿੱਚ ਵੀਕੈਂਡ ਲੌਕਡਾਊਨ ਦੀ ਮਿਆਦ ਵੀ 15 ਮਈ ਤੱਕ ਵਧਾ ਦਿੱਤੀ ਹੈ। ਸ਼ੁਕਰਵਾਰ ਨੂੰ 76 ਹੋਰ ਲੋਕਾਂ ਦੀ ਮੌਤ (Covid Death) ਦਰਜ ਕੀਤੀ ਗਈ ਹੈ। ਜਦਕਿ 6,132 ਨਵੇਂ ਕੋਰੋਨਾ ਕੇਸ ਸਾਹਮਣੇ […]

6812 new cases of corona, 138 deaths in punjab

ਕੋਰੋਨਾ ਦੇ 6812 ਨਵੇਂ ਮਾਮਲੇ, ਪੰਜਾਬ ਵਿੱਚ 138 ਮੌਤਾਂ

ਪੰਜਾਬ ‘ਚ ਕੋਰੋਨਾ ਦੇ 6812 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 138 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ ‘ਚ 364910 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ ‘ਚੋਂ 8909 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ ‘ਚ ਕੁੱਲ 55469 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। […]

76 more killed in Punjab due to corona

ਕੋਰੋਨਾ ਕਾਰਨ ਪੰਜਾਬ ਵਿੱਚ 76 ਹੋਰ ਮਾਰੇ ਗਏ, 24 ਘੰਟਿਆਂ ਵਿੱਚ 7014 ਨਵੇਂ ਮਾਮਲੇ

ਸ਼ੁੱਕਰਵਾਰ ਦੇਸ਼ ਚ 3,46,786 ਨਵੇਂ ਕੇਸ ਸਾਹਮਣੇ ਆਏ ਸਨ। ਬੀਤੇ ਚਾਰ ਦਿਨਾਂ ‘ਚ ਦੇਸ਼ ਚ 1.3 ਮਿਲੀਅਨ ਤੋਂ ਜ਼ਿਆਦਾ ਕੇਸ ਆ ਚੁੱਕੇ ਹਨ। 21 ਅਪ੍ਰੈਲ ਤੋਂ ਲੈਕੇ 24 ਅਪ੍ਰੈਲ ਤਕ ਕ੍ਰਮਵਾਰ 3.14 ਲੱਖ, 3.32 ਲੱਖ, 3.46 ਲੱਖ, 3.49 ਲੱਖ ਕੇਸ ਦਰਜ ਕੀਤੇ ਗਏ ਹਨ। ਇਹ ਅੰਕੜਾ ਦੁਨੀਆਂ ਦੇ ਕਿਸੇ ਵੀ ਦੇਸ਼ ਦੇ ਮੁਕਾਬਲੇ ਸਭ ਤੋਂ […]

Sugandha-mishra-to-marry-sanket-bhonsle-in-jalandhar

ਸੁਗੰਧਾ ਮਿਸ਼ਰਾ ਜਲੰਧਰ ਵਿੱਚ ਸੰਕੇਤ ਭੌਂਸਲੇ ਨਾਲ ਵਿਆਹ ਕਰੇਗੀ

ਰੋਕੇ ਦੀ ਰਸਮ ਪੂਰੀ ਕਰਨ ਤੋਂ ਬਾਅਦ ਕੋਰੋਨਾ ਕਾਲ ਖ਼ਤਮ ਹੋਣ ਦੀ ਉਡੀਕ ਕੀਤੀ ਜਾ ਰਹੀ ਸੀ ਪਰ ਕੋਰੋਨਾ ਦੇ ਦੋਬਾਰਾ ਵਧਣ ਤੋਂ ਬਾਅਦ ਦੋਵੇਂ ਪਰਿਵਾਰਾਂ ਨੇ ਵਿਆਹ ਦੀ ਮਿਤੀ ਅੱਗੇ ਟਾਲਣ ਦੀ ਥਾਂ 26 ਅਪ੍ਰੈਲ ਹੀ ਫ਼ਾਈਨਲ ਕਰ ਦਿੱਤੀ ਸੀ। ਵਿਆਹ ਤੋਂ ਬਾਅਦ 27 ਅਪ੍ਰੈਲ ਨੂੰ ਆਪਣੇ ਘਰ ਤੋਂ ਮਹਾਰਾਸ਼ਟਰ ਦੀ ਪ੍ਰਸਿੱਧ ਨਵਵਾਰੀ ਸਾੜ੍ਹੀ ਪਹਿਨ ਕੇ […]

In Punjab too, six people died due to lack of oxygen

ਪੰਜਾਬ ਵਿਚ ਵੀ ਆਕਸੀਜਨ ਦੀ ਕਮੀ ਕਰਨ ਤੜਫ-ਤੜਫ ਕੇ 6 ਲੋਕਾਂ ਦੀ ਮੌਤ ਗਈ

ਪੰਜਾਬ ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਅਜਿਹੇ ਚ ਦੂਜਾ ਵੱਡਾ ਸੰਕਟ ਇਹ ਕਿ ਕੋਰੋਨਾ ਮਹਾਮਾਰੀ ਦੌਰ ਅੰਦਰ ਆਕਸੀਜਨ ਦੀ ਘਾਟ ਆ ਰਹੀ ਹੈ। ਇਕ 28 ਸਾਲ ਦੇ ਨੌਜਵਾਨ ਦੀ ਵੀ ਇਸ ਦੌਰਾਨ ਮੌਤ ਹੋਈ। ਉਸਦੇ  ਭਰਾ ਨੇ ਦੱਸਿਆ ਕਿ ਤੜਪ ਤੜਪ ਕੇ ਸਾਰਿਆਂ ਦੀ ਮੌਤ ਹੋਈ ਹੈ ਜੋ […]

4653 new cases reported in Punjab today

ਪੰਜਾਬ ‘ਚ ਜਾਰੀ ਕੋਰੋਨਾ ਕਹਿਰ ਅੱਜ 4653 ਨਵੇਂ ਮਾਮਲੇ ਆਏ ਸਾਹਮਣੇ, ਇੰਨੇ ਲੋਕਾਂ ਨੇ ਗਵਾਈ ਜਾਨ

ਕੋਰੋਨਾ ਦਾ ਕਹਿਰ ਕਿੰਨਾ ਵੱਧ ਚੁੱਕਿਆ ਹੈ ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖਤੀ ਕੀਤੀ ਗਈ ਹੈ। ਉਥੇ ਹੀ ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ‘ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ‘ਚ ਇਹ ਮਹਾਮਾਰੀ […]

Corona besieges Punjab again

ਕੋਰੋਨਾ ਨੇ ਮੁੜ ਘੇਰਿਆ ਪੰਜਾਬ, 24 ਘੰਟਿਆਂ ‘ਚ 64 ਮੌਤਾਂ, 4,498 ਨਵੇਂ ਕੋਰੋਨਾ ਕੇਸ

ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ ਅੰਦਰ ਕੋਰੋਨਾ ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ। ਪਿੱਛਲੇ 24 ਘੰਟਿਆਂ ਵਿੱਚ 64 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ। ਜਦਕਿ 4,498 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 32,499 ਹੋ ਗਈ ਹੈ। ਪਿੱਛਲੇ 24 ਘੰਟਿਆ ਦੌਰਾਨ ਅੰਮ੍ਰਿਤਸਰ […]

63 more deaths in 24 hours, 3329 new cases

24 ਘੰਟਿਆਂ ‘ਚ 63 ਹੋਰ ਲੋਕਾਂ ਦੀ ਮੌਤ, 3329 ਨਵੇਂ ਕੇਸ

ਪੰਜਾਬ ਅੰਦਾਰ ਕੋਰੋਨਾ ਦਾ ਕਹਿਰ ਤੇਜ਼ ਹੁੰਦਾ ਜਾ ਰਿਹਾ ਹੈ। ਪਿੱਛਲੇ 24 ਘੰਟਿਆਂ ਵਿੱਚ 63 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ। ਜਦਕਿ 3329 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 28250 ਹੋ ਗਈ ਹੈ। ਪੰਜਾਬ ‘ਚ ਮਰਨ ਵਾਲਿਆਂ ਦੀ ਗਿਣਤੀ 7672 ਹੋ ਗਈ ਹੈ। 374 ਮਰੀਜ […]

Corona spreading foot in the state, 56 deaths in one day

ਸੂਬੇ ‘ਚ ਕੋਰੋਨਾ ਪਸਾਰ ਰਿਹਾ ਪੈਰ, ਇੱਕ ਦਿਨ ‘ਚ 56 ਮੌਤਾਂ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਪੰਜਾਬ ਵਿੱਚ ਕੋਰੋਨਾ ਕਰਕੇ ਮਰੀਜ਼ਾਂ ਦੀ ਮੌਤ ਦੀ ਰਫਤਾਰ ਰੁਕਣ ਦਾ ਨਾਂ ਨਹੀਂ ਲੈ ਰਹੀ। ਸ਼ੁੱਕਰਵਾਰ ਨੂੰ 56 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 3459 ਨਵੇਂ ਪੌਜ਼ੇਟਿਵ ਕੇਸ ਸਾਹਮਣੇ ਆਏ ਹਨ। ਵੀਰਵਾਰ ਨੂੰ 56 ਲੋਕਾਂ ਦੀ ਮੌਤ ਹੋ ਗਈ। ਹਾਸਲ ਜਾਣਕਾਰੀ ਮੁਤਾਬਕ ਸੂਬੇ ‘ਚ ਕੁੱਲ 7390 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਧਰ ਐਕਟਿਵ ਕੇਸਾਂ ਦੀ ਗਿਣਤੀ 27,219 ‘ਤੇ ਪਹੁੰਚ ਗਈ ਹੈ। ਅੰਮ੍ਰਿਤਸਰ ਵਿਚ 9, ਬਠਿੰਡਾ ਵਿਚ 2, ਫਰੀਦਕੋਟ […]

Will weekend lockdown start again in Punjab

ਪੰਜਾਬ ‘ਚ ਮੁੜ ਲੱਗੇਗਾ ਵੀਕਐਂਡ ਲੌਕਡਾਊਨ? ਕੈਪਟਨ ਨੇ ਦਿੱਤਾ ਸੰਕੇਤ

ਪੰਜਾਬ ‘ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 24644 ਹੋ ਗਈ ਹੈ। ਇਨ੍ਹਾਂ ਚੋਂ 334 ਮਰੀਜ਼ਾਂ ਨੂੰ ਆਕਸੀਜਨ ਤੇ 33 ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਫਿਲਹਾਲ ਸੂਬੇ ਦੇ 12 ਜ਼ਿਲ੍ਹਿਆਂ ‘ਚ ਨਾਈਟ ਕਰਫਿਊ ਲੱਗਿਆ ਹੋਇਆ ਹੈ।ਦੱਸ ਦਈਏ ਕਿ ਕੈਪਤਾਨ ਨੇ ਕਿਹਾ ਕਿ ਸ਼ਨੀਵਾਰ ਨੂੰ ਲੋਕ ਇੱਕ ਦੂਜੇ ਦੇ ਵਧੇਰੇ ਸੰਪਰਕ ਵਿੱਚ ਆਉਂਦੇ ਹਨ। ਕੋਰੋਨਾ ਨਾਲ […]

Big threat to Punjab in coming days

ਅਗਲੇ ਦਿਨਾਂ ‘ਚ ਪੰਜਾਬ ਲਈ ਵੱਡਾ ਖ਼ਤਰਾ!, ਸੀਐਸਆਈਆਰ-ਸੀਸੀਐਮਬੀ ਦੀ ਚੇਤਾਵਨੀ

ਪੰਜਾਬ ਵਿੱਚ ਸ਼ਨੀਵਾਰ ਨੂੰ ਕਰੋਨਾਵਾਇਰਸ ਨੇ 49 ਹੋਰ ਵਿਅਕਤੀਆਂ ਦੀ ਜਾਨ ਲੈ ਲਈ ਹੈ। ਇਸ ਦੌਰਾਨ 2705 ਸੱਜਰੇ ਮਾਮਲੇ ਵੀ ਸਾਹਮਣੇ ਆਏ ਹਨ। ਸੀਐਸਆਈਆਰ-ਸੀਸੀਐਮਬੀ ਦੇ ਡਾਇਰੈਕਟਰ ਰਾਕੇਸ਼ ਮਿਸ਼ਰਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ’ਚ ਯੂਕੇ ਦਾ ਕਰੋਨਾ ਰੂਪ ਆਉਂਦੇ ਦਿਨਾਂ ’ਚ ਵੱਡਾ ਖ਼ਤਰਾ ਬਣ ਸਕਦਾ ਹੈ ਪਰ ਅਜੇ ਕੋਈ ਘਬਰਾਉਣ ਦੀ ਲੋੜ ਨਹੀਂ। ਉਂਜ […]