Will-weekend-lockdown-start-again-in-Punjab

ਪੰਜਾਬ ‘ਚ ਮੁੜ ਲੱਗੇਗਾ ਵੀਕਐਂਡ ਲੌਕਡਾਊਨ? ਕੈਪਟਨ ਨੇ ਦਿੱਤਾ ਸੰਕੇਤ

ਪੰਜਾਬ ‘ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 24644 ਹੋ ਗਈ ਹੈ। ਇਨ੍ਹਾਂ ਚੋਂ 334 ਮਰੀਜ਼ਾਂ ਨੂੰ ਆਕਸੀਜਨ ਤੇ 33 ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਫਿਲਹਾਲ ਸੂਬੇ ਦੇ 12 ਜ਼ਿਲ੍ਹਿਆਂ ‘ਚ ਨਾਈਟ ਕਰਫਿਊ ਲੱਗਿਆ ਹੋਇਆ ਹੈ। ਦੱਸ ਦਈਏ ਕਿ ਕੈਪਤਾਨ ਨੇ ਕਿਹਾ ਕਿ ਸ਼ਨੀਵਾਰ ਨੂੰ ਲੋਕ ਇੱਕ ਦੂਜੇ ਦੇ ਵਧੇਰੇ ਸੰਪਰਕ ਵਿੱਚ ਆਉਂਦੇ ਹਨ। ਕੋਰੋਨਾ […]

2210-new-corona-patients-arrived-in-Punjab-today

ਪੰਜਾਬ ਵਿਚ ਕੋਰੋਨਾ ਦੇ ਅੱਜ 2210 ਨਵੇਂ ਮਰੀਜ਼ ਆਏ, 60 ਤੋਂ ਵੱਧ ਹੋਈਆਂ ਮੌਤਾਂ

ਮਰੀਜ਼ਾਂ ਦੀ ਗਿਣਤੀ ‘ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ‘ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਮੰਗਲਵਾਰ ਨੂੰ ਪੰਜਾਬ ‘ਚ ਕੋਰੋਨਾ ਦੇ 2210 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਰਾਜ ‘ਚ […]

Daily breaking records

ਪੰਜਾਬ ‘ਚ ਇਸ ਸਾਲ ਇੱਕ ਦਿਨ ‘ਚ ਸਭ ਤੋਂ ਵੱਧ 44 ਮੌਤਾਂ, 2669 ਨਵੇਂ ਕੇਸ

ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਕਾਰਨ 44 ਮੌਤਾਂ ਦਰਜ ਹੋਈਆਂ ਹਨ।ਇਸ ਸਾਲ ਸੰਕਰਮਣ ਨਾਲ ਮਰਨ ਵਾਲੇ ਲੋਕਾਂ ਦੀ ਇਹ ਸਭ ਦੀ ਵੱਡੀ ਗਿਣਤੀ ਹੈ।ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ 10 ਲੋਕਾਂ ਦੀ ਲਾਗ ਕਾਰਨ ਜਾਨ ਗਈ ਹੈ।ਇਸ ਦੇ ਨਾਲ ਹੀ ਸੂਬੇ ਅੰਦਰ ਐਤਵਾਰ ਨੂੰ 2669 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਇਸ ਵਕਤ ਪੰਜਾਬ ਅੰਦਰ 18257 ਐਕਟਿਵ […]

Daily breaking records

ਮੋਗੇ ਜ਼ਿਲ੍ਹੇ ‘ਚ ਵਧਿਆ ਕੋਰੋਨਾ , ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਗ਼ੈਰਜ਼ਰੂਰੀ ਆਵਾਜਾਈ ‘ਤੇ ਰਹੇਗੀ ਪਾਬੰਦੀ

ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਸਾਰੀਆਂ ਵਿਦਿਅਕ ਸੰਸਥਾਵਾਂ 31 ਮਾਰਚ ਤੱਕ ਬੰਦ ਰਹਿਣਗੀਆਂ ਪਰ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਕੰਮ ਕਾਜ ਵਾਲੇ ਸਾਰੇ ਦਿਨਾਂ ਦੌਰਾਨ ਆਉਂਦਾ ਰਹੇਗਾ। ਹਾਲਾਂਕਿ ਮੈਡੀਕਲ ਅਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਸਮੇਤ ਸੂਬੇ ਦੇ ਵੱਧ ਪ੍ਰਭਾਵਿਤ 11 […]

Medical-stores-and-hospitals-open-during-night-curfew-in-jalandhar

ਜਲੰਧਰ ‘ਚ ਮੈਡੀਕਲ ਸਟੋਰ ਅਤੇ ਹਸਪਤਾਲ ਰਾਤ ਵੇਲੇ ਕਰਫਿਊ ਦੌਰਾਨ ਖੁੱਲ੍ਹੇ ਰਹਿਣਗੇ

ਪੰਜਾਬ ਵਿਚ ਵੀ ਕੋਰੋਨਾ ਦੀ ਦੂੁਜੀ ਲਹਿਰ ਆਉਣ ਨਾਲ ਕਈ ਜ਼ਿਲ੍ਹਿਆਂ ਵਿਚ ਕੋਰੋਨਾ ਜ਼ੋਰ ਫੜਦਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਰਾਤ 9 ਵਜੇ ਤੋਂ ਸਵੇਰ ਦੇ 5 ਵਜੇ ਤੱਕ ਜੋ ਨਾਈਟ ਕਰਫਿਊ ਲਾਉਣ ਦਾ ਐਲਾਨ ਸਰਕਾਰ ਵੱਲੋਂ ਕੀਤਾ ਗਿਆ ਸੀ, ਉਹ ਹੁਕਮ ਮੈਡੀਕਲ ਸਟੋਰਾਂ ਅਤੇ ਹਸਪਤਾਲਾਂ ‘ਤੇ ਲਾਗੂ ਨਹੀਂ ਹੋਣਗੇ। ਜਾਣਕਾਰੀ ਅਨੁਸਾਰ ਜਲੰਧਰ ’ਚ […]

Night-curfew-will-now-be-imposed-in-these-nine-districts-of-Punjab-from-9-pm-to-5-am-tonight.

ਹੁਣ ਪੰਜਾਬ ਦੇ ਇਨ੍ਹਾਂ 9 ਜਿਲ੍ਹਿਆਂ ‘ਚ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਨਾਈਟ ਕਰਫ਼ਿਊ

ਪੰਜਾਬ ਵਿਚ ਕੋਰੋਨਾ ਦੀ ਦੂੁਜੀ ਲਹਿਰ ਆਉਣ ਨਾਲ ਕਈ ਜ਼ਿਲ੍ਹਿਆਂ ਵਿਚ ਕੋਰੋਨਾ ਜ਼ੋਰ ਫੜਦਾ ਜਾ ਰਿਹਾ ਹੈ। ਇਸ ਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਦੇ 9 ਜ਼ਿਲ੍ਹਿਆਂ ਵਿਚ ਨਾਈਟ ਕਰਫਿਊ ਲੱਗਾ ਹੋਇਆ ਹੈ। ਇਸ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਦੇ ਵਧਦੇ ਕੇਸਾਂ ਅਤੇ ਮੌਤਾਂ ਦੀ ਗਿਣਤੀ […]

Coronavirus-cases-active-in-Punjab-pathankot,-jalandhar

ਪੰਜਾਬ ਵਿੱਚ ਕੋਰੋਨਵਾਇਰਸ ਦੇ ਕੇਸ ਸਰਗਰਮ

ਇਹਨਾਂ ਜ਼ਿਲ੍ਹਿਆਂ ‘ਚ ਮੁੜ ਮਚਾਇਆ Corona virus ਨੇ ਕਹਿਰ ਕਈ ਜ਼ਿਲ੍ਹਿਆਂ ‘ਚ ਕਰਫਿਊ ਤੱਕ ਲਗਾ ਦਿਤੇ ਗਏ ਹਨ ਤਾਂ ਜੋ ਇਸ ਨਾਲ ਮੁੜ ਤੋਂ ਲੋਕ ਗ੍ਰਸਤ ਨਾ ਹੋਣ। ਇਸੇ ਤਹਿਤ ਰਾਤ 11 ਤੋਂ ਸਵੇਰੇ 5 ਵਜੇ ਤਕ ਕਰਫਿਊ ਲਾਇਆ ਗਿਆ ਹੈ , ਬਾਵਜੂਦ ਇਸ ਦੇ ਕੋਰੋਨਾ ਲਗਾਤਾਰ ਪੈਰ ਪਸਾਰ ਰਿਹਾ ਹੈ | ਸਿਹਤ ਵਿਭਾਗ ਨੂੰ […]

Ed-department-raids-hotel-and-resorts-in-phagwara-jalandhar

ਫਗਵਾੜਾ ‘ਚ ਹੋਟਲ ਤੇ ਰਿਜੋਰਟਜ਼ ‘ਤੇ ਈਡੀ ਵਿਭਾਗ ਵੱਲੋਂ ਛਾਪੇਮਾਰੀ

ਉਪਰੋਕਤ ਕੇਸ ਦੇ ਸੰਬੰਧ ਵਿੱਚ ਅਧਿਕਾਰਤ ਪੱਧਰ ‘ਤੇ ਕਿਸੇ ਕਿਸਮ ਦਾ ਖੁਲਾਸਾ ਜਾਂ ਪੁਸ਼ਟੀ ਨਹੀਂ ਕੀਤੀ ਗਈ ਪਰ ਸੂਤਰਾਂ ਮੁਤਾਬਕ ਈ.ਡੀ. ਟੀਮ ਜੋ ਕਿ ਇਨੋਵਾ ਗੱਡੀਆਂ ‘ਚ ਫਗਵਾੜਾ ਪੁੱਜੀ ਹੈ। ਉਨ੍ਹਾਂ ਵੱਲੋਂ ਫਗਵਾੜਾ-ਜਲੰਧਰ ਨੈਸ਼ਨਲ ਹਾਈਵੇ ਨੰ. 1 ‘ਤੇ ਸਥਿਤ ਮਸ਼ਹੂਰ ਹੋਟਲ ਅਤੇ ਰਿਜੋਰਟਜ਼ ‘ਤੇ ਛਾਪੇਮਾਰੀ ਦੀ ਜਾਣਕਾਰੀ ਹੈ। ਸੂਤਰਾਂ ਮੁਤਾਬਕ ਉਕਤ ਖੇਤਰ ਸਥਿਤ ਕੋਠੀ ‘ਚ E.D. ਦੀ […]

Fastag-mandatory-if-no-fastag

ਫਾਸਟੈਗ ਲਾਜ਼ਮੀ ਹੈ ਜੇਕਰ ਕੋਈ ਫਾਸਟੈਗ ਨਹੀਂ ਲਾਏਗਾ , ਤਾਂ 16 ਫਰਵਰੀ ਤੋਂ ਦੁਗਣਾ ਟੋਲ ਚਾਰਜ ਅਦਾ ਕਰਨਾ ਪਾਏਗਾ

ਅੱਜ ਤੋਂ ਪੂਰੇ ਦੇਸ਼ ‘ਚ FASTag ਹੋਇਆ ਲਾਜ਼ਮੀ , ਨਹੀਂ ਤਾਂ ਲੱਗੇਗਾ ਦੁੱਗਣਾ ਜੁਰਮਾਨਾ ਅੱਜ ਤੋਂ ਪੂਰੇ ਦੇਸ਼ ‘ਚ ਨੈਸ਼ਨਲ ਹਾਈਵੇਅ ਟੋਲ ‘ਤੇ ਭੁਗਤਾਨ ਦੇਣ ਲਈ ਫਾਸਟੈਗ ਜ਼ਰੂਰੀ ਹੈ। ਜਿਸ ਗੱਡੀ ‘ਤੇ ਫਾਸਟੈਗ ਨਹੀਂ ਹੋਵੇਗਾ ਉਸ ਨੂੰ ਭਾਰੀ ਜੁਰਮਾਨਾ ਲੱਗੇਗਾ। ਹਾਲਾਂਕਿ ਟੂ ਵਹੀਲਰ ਵਾਹਨਾਂ ਨੂੰ ਫਾਸਟੈਗ ਤੋਂ ਛੋਟ ਦਿੱਤੀ ਹੈ। ਫਾਸਟੈਗ ਸਾਲ 2017 ਤੋਂ ਬਾਅਦ […]

Womens-commission-camp-open-in-Punjab

ਮਹਿਲਾਵਾਂ ਵਿਰੁੱਧ ਹੋ ਰਹੀ ਹਿੰਸਾ ਦੇ ਜਲਦ ਨਿਪਟਾਰੇ ਲਈ ਮਹਿਲਾ ਕਮਿਸ਼ਨ ਦੀ ਪਹਿਲ

ਮਹਿਲਾਵਾਂ ਵਿਰੁੱਧ ਸੂਬੇ ਵਿਚ ਲਗਾਤਾਰ ਵੱਧ ਰਹੀ ਹਿੰਸਾ ਦੇ ਛੇਤੀ ਨਿਪਟਾਰੇ ਲਈ ਪੁਲਿਸ ਥਾਣਿਆਂ ’ਚ ਬਣੇ ਮਹਿਲਾ ਸੈਲਾਂ ’ਚ ਹੁੰਦੇ ਕੰਮ ਕਾਰ ਦਾ ਨਿਰੀਖਣ ਕਰਨ ਲਈ ਕਮਿਸ਼ਨ ਹੁਣ ਇੰਨ੍ਹਾਂ ਸੈੱਲਾਂ ਦੀ ਜਾਂਚ ਕਰੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬੇ ਦੇ 5 ਜ਼ਲ੍ਹਿਆਂ ’ਚੋਂ ਆਏ ਘਰੇਲੂ ਲੜਾਈ-ਝਗੜਿਆਂ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਅੱਜ ਇੱਥੇ ਪਹੁੰਚੇ ਪੰਜਾਬ […]

Kartar-bus-car-collision,-four-people-died-on-the-spot

ਕਰਤਾਰ ਬੱਸ-ਕਾਰ ਦੀ ਟੱਕਰ ਨਾਲ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ

ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇਸ ਘਟਨਾ ਵਿੱਚ ਚਾਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਕਰਤਾਰ ਬੱਸ ਤਲਵਾੜਾ ਮੁਕੇਰੀਆਂ ਰੋਡ ‘ਤੇ ਇੱਕ ਕਾਰ ਨਾਲ ਟਕਰਾ ਗਈ। ਬੱਸ ਜਲੰਧਰ ਤੋਂ ਤਲਵਾੜਾ ਜਾ ਰਹੀ ਸੀ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ | ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ […]

Announcement-to-open-all-government-and-private-schools-in-Punjab

ਪੰਜਾਬ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੋਲ੍ਹਣ ਦਾ ਐਲਾਨ ਕੀਤਾ

ਪੰਜਾਬ ਸਰਕਾਰ ਨੇ 27 ਜਨਵਰੀ ਤੋਂ ਛੋਟੀਆਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਫੈਸਲਾ ਵੀ ਕੀਤਾ ਹੈ। ਇੱਥੇ ਸਕੂਲ ਸਿੱਖਿਆ ਮੰਤਰੀ ਵਿਜੇਂਦਰ ਸਿੰਘਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਨਾਲ ਸਰਕਾਰ,  ਏਡਿਡ ਤੇ ਪ੍ਰਾਈਵੇਟ ਸਕੂਲ ਤੀਜੀ ਅਤੇ ਚੌਥੀ ਕਲਾਸ ਲਈ 27 ਜਨਵਰੀ ਤੋਂ ਖੁੱਲ੍ਹਣਗੇ। ਇਸ ਤੋਂ ਬਾਅਦ 1 ਫਰਵਰੀ ਤੋਂ ਪਹਿਲੀ ਅਤੇ […]