ਜਲੰਧਰ

Jalandhar News: TicTok ਐਪ ਨੂੰ ਗੂਗਲ ਨੇ ਕੀਤਾ ਅਪਰੂਵ, ਜਲੰਧਰ ਦੇ ਇੰਜੀਨੀਅਰ ਨੇ ਕੀਤਾ ਕਮਾਲ ਦਾ ਕੰਮ

Jalandhar News: ਭਾਰਤ ਸਰਕਾਰ ਵੱਲੋਂ 59 ਚੀਨੀ ਐਪਸ ‘ਤੇ ਪਾਬੰਦੀ ਲਾਏ ਮਗਰੋਂ ਬੰਦ ਕਰ ਦਿੱਤਾ ਗਿਆ ਹੈ। ਇਨਾਂ ਐਪਸ ‘ਚ ਸਭ ਤੋਂ ਵੱਧ ਪਾਪੂਲਰ ਸੀ ਟਿਕਟੌਕ। ਅਜਿਹੇ ‘ਚ ਹੁਣ ਜਲੰਧਰ ਦੇ ਸਾਫਟਵੇਅਰ ਇੰਜੀਨੀਅਰ ਡਾ. ਸੁਮੇਸ਼ ਸੈਣੀ ਨੇ ਦੇਸ਼ ਦੇ ਨੌਜਵਾਨਾਂ ਦੀ ਮੰਗ ਨੂੰ ਦੇਖਦਿਆਂ ਭਾਰਤ ‘ਚ Tic Tok ਐਪ ਡਿਵੈਲਪ ਕੀਤੀ ਹੈ।

ਇਹ ਵੀ ਪੜ੍ਹੋ: Corona in Punjab: ਪੰਜਾਬ ਵਿੱਚ ਚੱਲ ਰਹੀਆਂ ਸਰਕਾਰੀ ਬੱਸਾਂ ਵਿੱਚ ਨਹੀਂ ਕੋਰੋਨਾ ਦਾ ਖੌਫ

ਇਸ ਨੂੰ ਗੂਗਲ ਨੇ ਅਪਰੂਵ ਕਰ ਦਿੱਤਾ ਹੈ ਤੇ ਜਲਦ ਹੀ ਐਪ ‘ਤੇ ਟਿਕਟੌਕ ਸਟਾਰ ਨੂਰ ਅਤੇ ਹੋਰ ਸਟਾਰ ਨਜ਼ਰ ਆ ਸਕਦੇ ਹਨ। ਇਸ ਐਪ ਦਾ ਨਾਂਅ Tic Tok ਰੱਖਿਆ ਗਿਆ ਹੈ। ਜਦਕਿ ਪਹਿਲੀ ਐਪ ਦਾ ਨਾਂਅ Tik Tok ਸੀ। ਨਵੀ ਟਿਕਟੌਕ ਐਪ ਦਾ ਨਾਂਅ ਪਹਿਲੀ ਐਪ ਤੋਂ ਥੋੜਾ ਜਿਹਾ ਬਦਲਿਆ ਗਿਆ ਹੈ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

3 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

3 ਸਾਲ ago