ਖਹਿਰਾ ਨੇ ਕੇਜਰੀਵਾਲ ਨੂੰ ਭੇਜੇ ਅਸਤੀਫੇ ‘ਚ ਕੀ ਲਿਖਿਆ?

Sukhpal Khaira

ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਖਹਿਰਾ ਨੇ ਆਖਰ ਪਾਰਟੀ ਨੂੰ ਪੱਕੀ ਅਲਵਿਦਾ ਕਹਿ ਦਿੱਤੀ ਹੈ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਸੁਪਰੀਮੋ ਨੂੰ ਲਿਖੇ ਲੰਮੇ ਚੌੜੇ ਅਸਤੀਫੇ ਵਿੱਚ ਕਈ ਅਹਿਮ ਗੱਲਾਂ ਕਹੀਆਂ ਹਨ। ਪੜ੍ਹੋ ਪੂਰਾ ਅਸਤੀਫਾ-

Khairas Resignation Letter

Source:AbpSanjha