Lockdown in Punjab: Corona ਕਾਰਨ ਵਿਗੜੇ ਹਾਲਾਤਾਂ ਨੂੰ ਦੇਖਦੇ ਹੋਏ 17 ਮਈ ਤੋਂ ਵੀ ਅੱਗੇ ਵੱਧ ਸਕਦਾ: ਕੈਪਟਨ

lockdown-extension-in-punjab-captain

Lockdown in Punjab: ਪੰਜਾਬ ਦੇ ਵਿੱਚ Coronavirus ਕਾਰਨ ਲੱਗੇ ਕਰਫਿਊ ਦੀ ਮਿਆਦ 17 ਮਈ ਤੋਂ ਅੱਗੇ ਵੀ ਵੱਧ ਸਕਦੀ ਹੈ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਕ ਟੀਵੀ ਨਿਊਜ਼ ਚੈਨਲ ‘ਤੇ ਇੰਟਰਵਿਊ ਦੌਰਾਨ ਸੰਕੇਤ ਦਿੱਤੇ ਹਨ। ਕੈਪਟਨ ਨੇ ਸੂਬੇ ‘ਚ Coronavirus ਦੀ ਮੌਜੂਦਾ ਸਥਿਤੀ ਬਾਰੇ ਗੱਲ ਕਰਦੇ ਕਿਹਾ ਕਿ 17 ਮਈ ਤੋਂ ਬਾਅਦ ਹਾਲਾਤਾਂ ਦੀ ਸਮੀਖਿਆ ਕੀਤੀ ਜਾਵੇਗੀ ਤੇ ਜੇ ਜ਼ਰੂਰੀ ਹੋਇਆ ਤਾਂ ਰਾਜ ‘ਚ Coronavirus ਕਰਫਿਊ ਨੂੰ ਅੱਗੇ ਵੀ ਵਧਾਇਆ ਜਾ ਸਕਦਾ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।