Corona in Ludhiana: ਲੁਧਿਆਣਾ ਵਿੱਚ Corona ਦਾ ਪ੍ਰਕੋਪ ਜਾਰੀ, 2 ਮਰੀਜ਼ਾਂ ਦੀ ਰਿਪੋਰਟ ਆਈ ਪੋਜ਼ੀਟਿਵ

2-other-patients-report-positive0in-ludhiana

Corona in Ludhiana: Coronavirus ਦੇ ਪ੍ਰਕੋਪ ਕਾਰਣ ਸ਼ਹਿਰ ’ਚ 2 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ ’ਚੋਂ ਪਿਛਲੇ ਦਿਨੀਂ ਤਬਲੀਗੀ ਜਮਾਤ ਤੋਂ ਆਏ ਪਿੰਡ ਚੌਕੀਮਾਨ ਦੇ ਰਹਿਣ ਵਾਲੇ ਵਿਅਕਤੀ ਦਾ 15 ਸਾਲਾ ਭਤੀਜਾ ਦੱਸਿਆ ਜਾਂਦਾ ਹੈ। ਜੋ ਗੂਡ਼ੇ ਰੋਡ ਜਗਰਾਓਂ ਦਾ ਰਹਿਣ ਵਾਲਾ ਹੈ ਜਦਕਿ ਦੂਜਾ ਮਰੀਜ਼ ਸਥਾਨਕ ਗਣੇਸ਼ ਨਗਰ ਦਾ ਰਹਿਣ ਵਾਲਾ ਹੈ। ਇਨ੍ਹਾਂ ਦੋਵੇਂ ਮਰੀਜ਼ਾਂ ਦੀ ਪੁਸ਼ਟੀ ਸਿਵਲ ਸਰਜਨ ਨੇ ਕੀਤੀ ਹੈ। ਹੁਣ ਤੱਕ ਸ਼ਹਿਰ ’ਚ Coronavirus ਦੇ 9 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ ਇਕ ਮਹਿਲਾ ਮਰੀਜ਼ ਜਲੰਧਰ ਦੀ ਰਹਿਣ ਵਾਲੀ ਹੈ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ