ਲੁਧਿਆਣਾ : ਅਦਾਲਤ ਬਾਹਰ ਗੈਂਗਰੇਪ ਦੇ ਮੁਲਜ਼ਮਾਂ ਨੂੰ ਪਈਆਂ ਜੁੱਤੀਆਂ

ludhiana gangrape

1. ਲੁਧਿਆਣਾ ਗੈਂਗਰੇਪ ਮਾਮਲੇ ਵਿੱਚ ਤਿੰਨਾਂ ਮੁਲਜ਼ਮਾਂ ਨੂੰ ਅੱਜ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ ਗਿਆ। 

ludhiana gangrape

2. ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ ਸੱਤ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

ludhiana gangrape

3. ਰਿਮਾਂਡ ਦੌਰਾਨ ਕੁਝ ਨੌਜਵਾਨ ਵਕੀਲਾਂ ਤੇ ਅਕਾਲੀ ਦਲ ਦੇ ਵਰਕਰਾਂ ਨੇ ਮੁਲਜ਼ਮਾਂ ’ਤੇ ਹਮਲਾ ਕਰ ਦਿੱਤਾ।

ludhiana gangrape

4. ਨੌਜਵਾਨਾਂ ਨੇ ਮੁਲਜ਼ਮਾਂ ਉੱਤੇ ਜੁੱਤੀਆਂ ਵਰ੍ਹਾਈਆਂ ਤੇ ਨਾਅਰੇਬਾਜ਼ੀ ਕੀਤੀ।

ludhiana gangrape

5. ਇਸ ਦੌਰਾਨ ਪੁਲਿਸ ਨੇ ਮੁਸ਼ਕਲ ਨਾਲ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚੋਂ ਬਾਹਰ ਕੱਢਿਆ।

ludhiana gangrape

6. ਵੇਖੋ ਹੋਰ ਤਸਵੀਰਾਂ।

ludhiana gangrape

7.

ludhiana gangrape

8.

Ludhiana News Headline ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ

Source:AbpSanjha