Corona in Ludhiana:7 ਹਵਾਲਾਤੀਆਂ ਦੀ ਕੋਰੋਨਾ ਵਾਇਰਸ ਰਿਪੋਰਟ ਨੈਗੇਟਿਵ ਆਉਣ ‘ਤੇ ਤਾਜਪੁਰ ਰੋਡ, ਬ੍ਰੋਸਟਲ ਜੇਲ੍ਹ ‘ਚ ਭੇਜ ਦਿੱਤਾ ਗਿਆ ਹੈ। ਵਰਣਨਯੋਗ ਹੈ ਕਿ ਥਾਣਾ ਜਮਾਲਪੁਰ ਪੁਲਸ ਕੁਝ ਦਿਨ ਪਹਿਲਾਂ ਇਕ ਮੁਜ਼ਰਮ ਨੂੰ ਬ੍ਰੋਸਟਲ ਜੇਲ੍ਹ ਛੱਡ ਕੇ ਗਈ ਸੀ। 3 ਦਿਨ ਬਾਅਦ ਉਕਤ ਮੁਜ਼ਰਮ ਦੀ ਕੋਰੋਨਾ ਵਾਇਰਸ ਰਿਪੋਰਟ ਪੋਜ਼ੇਟਿਵ ਆਉਣ ‘ਤੇ ਬੈਰਕ ‘ਚ ਆਈਸੋਲੇਟ ਕੀਤੇ ਗਏ। ਹਵਾਲਾਤੀਆਂ ਦਾ ਸਿਵਲ ਹਸਪਤਾਲ ‘ਚ ਟੈਸਟ ਕਰਵਾਉਣ ਤੋਂ ਬਾਅਦ ਰੋਜ਼ ਗਾਰਡਨ ਦੇ ਕੋਲ ਇਕ ਸਰਕਾਰੀ ਬਿਲਡਿੰਗ ‘ਚ ਕੁਅਰੰਟਾਈਨ ਕਰ ਦਿੱਤਾ ਗਿਆ, ਜਿਨ੍ਹਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਨੈਗੇਟਿਵ ਆਉਣ ‘ਤੇ ਵਾਪਸ ਜੇਲ੍ਹ ਭੇਜ ਦਿੱਤਾ ਗਿਆ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…