Ludhiana Fire News: ਲੁਧਿਆਣਾ ਦੀ ਫਰੂਟ ਮਾਰਕੀਟ ਵਿੱਚ ਲੱਗੀ ਭਿਆਨਕ ਅੱਗ, ਭਾਰੀ ਮਾਤਰਾ ਵਿੱਚ ਹੋਇਆ ਨੁਕਸਾਨ

fire-in-fruit-market-in-ludhiana

Ludhiana Fire News: ਲੁਧਿਆਣਾ ‘ਚ ਬੀਤੇ ਦਿਨ ਬਹਾਦਰ ਕੇ ਰੋਡ ‘ਤੇ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਅਚਾਨਕ ਫਰੂਟ ਮਾਰਕੀਟ ‘ਚ ਭਿਆਨਕ ਅੱਗ ਲੱਗ ਗਈ ਅਤੇ ਹਵਾ ਦੇ ਚੱਲਣ ਕਰਕੇ ਅੱਗ ਤੇਜ਼ੀ ਨਾਲ ਫੈਲ ਗਈ, ਜਿਸ ਤੋਂ ਬਾਅਦ ਤੁਰੰਤ ਮੌਕੇ ‘ਤੇ ਫਾਇਰ ਬ੍ਰਿਗੇਡ ਪੁੱਜੀ ਅਤੇ ਅੱਗ ‘ਤੇ ਕਾਬੂ ਪਾਇਆ ਗਿਆ, ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਚੱਲ ਸਕਿਆ ਪਰ ਇਸ ਅੱਗ ਨਾਲ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਇਹ ਵੀ ਪੜ੍ਹੋ: Ludhiana News: ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਦੇਰ ਰਾਤ ਤੋਂ ਸ਼ੁਰੂ, ਆਉਣ ਜਾਣ ਵਾਲੇ ਵਾਹਨਾਂ ਨੂੰ ਲੱਗੇਗਾ ਟੋਲ

ਮੌਕੇ ‘ਤੇ ਪੁੱਜੇ ਲੁਧਿਆਣਾ ਦੇ ਅੱਗ ਬਝਾਊ ਅਮਲੇ ਦੇ ਅਫਸਰ ਸ੍ਰਿਸ਼ਟੀ ਨਾਥ ਨੇ ਦੱਸਿਆ ਕਿ 10 ਵਜੇ ਦੇ ਕਰੀਬ ਉਨ੍ਹਾਂ ਨੂੰ ਇਤਲਾਹ ਮਿਲੀ ਸੀ, ਜਿਸ ਤੋਂ ਬਾਅਦ ਤੁਰੰਤ ਮੌਕੇ ‘ਤੇ ਆ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ