ਲੁਧਿਆਣਾ

Weather News Ludhiana: ਵੈਸਟਰਨ ਡਿਸਟਰਬੈਂਸ ਦੇ ਕਾਰਨ ਅਗਲੇ ਦੋ ਦਿਨ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ

Weather News ludhiana: ਵੈਸਟਰਨ ਡਿਸਟਰਬੈਂਸ ਕਾਰਨ ਇਸ ਹਫਤੇ ਮੌਸਮ ਦੇ ਵਿਗੜਣ ਦੇ ਆਸਾਰ ਹਨ। ਸੂਬੇ ਦੇ ਕਈ ਹਿੱਸਿਆਂ ਦੇ ਵਿੱਚ ਆਉਣ ਵਾਲੇ ਦੋ ਦਿਨਾਂ ਦੇ ਵਿੱਚ ਬਾਹਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਵਿੱਚ ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਦੇ ਵਿੱਚ ਕੁੱਝ ਤਬਦੀਲੀਆਂ ਵੇਖਣ ਨੂੰ ਮਿਲ ਸਕਦੀਆਂ ਹਨ।

ਮੌਸਮ ਵਿਭਾਗ ਦੀ ਨਵੀਂ ਰਿਪੋਰਟ ਮੁਤਾਬਕ 28 ਜਨਵਰੀ ਨੂੰ ਉੱਤਰੀ ਭਾਰਤ ਦੇ ਤਿੰਨ ਸੂਬਿਆਂ ‘ਚ ਭਾਰੀ ਬਾਰਸ਼ ਹੋ ਸਕਦੀ ਹੈ। ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ ਸਮੇਤ ਪੱਛਮੀ ਉੱਤਰ ਪ੍ਰਦੇਸ਼ ‘ਚ 24 ਘੰਟਿਆਂ ਦੌਰਾਨ ਤੇਜ਼ ਹਵਾਵਾਂ ਚੱਲਣ ਤੇ ਹਲਕੀ ਬਾਰਸ਼ ਦੀ ਸੰਭਾਵਨਾ ਹੈ। ਉੱਤਰਾਖੰਡ, ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ‘ਚ ਬਰਫ਼ਬਾਰੀ ਹੋ ਸਕਦੀ ਹੈ।

ਇਹ ਵੀ ਪੜ੍ਹੋ: Traffic Rules ਤੋੜਨ ਤੇ ਟੁੱਟ ਸਕਦਾ ਹੈ ਵਿਦੇਸ਼ ਜਾਣ ਦਾ ਸੁਪਨਾ

ਵੈਸਟਰਨ ਡਿਸਟਰਬੈਂਸ ਦੇ ਕਾਰਨ ਸੂਬੇ ਵਿੱਚ ਬਾਰਿਸ਼ ਹੋਣ ਦੇ ਕਾਰਨ ਸੂਬੇ ਦੇ ਵਿੱਚ ਬਾਰਿਸ਼ ਹੋਣ ਦੇ ਕਾਰਨ ਠੰਡ ਵਧੇਗੀ। ਇੱਥੇ 27 ਜਨਵਰੀ ਨੂੰ ਨਵਾਂ ਵੈਸਟਰਨ ਡਿਸਟਰਬੈਂਸ ਜੰਮੂ ਤੇ ਕਸ਼ਮੀਰ ‘ਚ ਆ ਸਕਦਾ ਹੈ। ਇਸ ਦਾ ਅਸਰ ਅਗਲੇ ਦਿਨ 28 ਜਨਵਰੀ ਨੂੰ ਨਜ਼ਰ ਆਵੇਗਾ। ਇਸ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ‘ਚ ਭਾਰੀ ਬਾਰਸ਼ ਹੋ ਸਕਦੀ ਹੈ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago