ਲੁਧਿਆਣਾ

Ludhiana Weather Update: 24 ਘੰਟਿਆਂ ਵਿੱਚ ਹਲਕੀ ਬਾਰਸ਼ ਹੋਣ ਦੀ ਸੰਭਾਵਨਾ

Ludhiana Weather Update: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਮੰਗਲਵਾਰ ਨੂੰ ਦੇਰ ਸ਼ਾਮ ਮੌਸਮ ਦੇ ਵਿੱਚ ਤਬਦੀਲੀ ਨੂੰ ਲੈ ਕੇ ਵਿਸ਼ੇਸ਼ ਬੁਲੇਟਿਨ ਜਾਰੀ ਕੀਤਾ। ਦੱਸਿਆ ਗਿਆ ਕਿ ਪੰਜਾਬ ਵਿਚ ਆਉਣ ਵਾਲੇ 24 ਘੰਟਿਆਂ ਦੌਰਾਨ ਰਾਜ ਦੇ ਵੱਖ-ਵੱਖ ਹਿੱਸਿਆਂ ਵਿਚ ਹਲਕੀ ਬਾਰਸ਼ ਹੋ ਸਕਦੀ ਹੈ।

ਮੌਸਮ ਮਾਹਿਰਾਂ ਨੇ ਇਹ ਸੰਭਾਵਨਾ ਵੀ ਜ਼ਾਹਰ ਕੀਤੀ ਹੈ ਕਿ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਠੰਡੀਆਂ ਹਵਾਵਾਂ ਪੰਜਾਬ ਭਰ ਵਿੱਚ ਆਪਣਾ ਜ਼ੋਰ ਦਿਖਾ ਸਕਦੀਆਂ ਹਨ। ਇਸ ਦੇ ਨਾਲ ਸੀਤ ਲਹਿਰ ਵੀ ਵੱਧ ਸਕਦੀ ਹੈ। 25 ਜਨਵਰੀ ਤੱਕ, ਰਾਜ ਸਮੇਤ ਲੁਧਿਆਣਾ ਦੇ ਬਹੁਤ ਸਾਰੇ ਖੇਤਰਾਂ ਵਿੱਚ ਸਵੇਰ ਅਤੇ ਰਾਤ ਦੇ ਸਮੇਂ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ: ਲੁਧਿਆਣਾ ਵਿੱਚ ਕੱਲ੍ਹ ਤੋਂ ਫਿਰ ਖਰਾਬ ਰਹੇਗਾ ਮੌਸਮ

ਮੈਦਾਨੀ ਇਲਾਕਿਆਂ ਵਿਚ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 15 ਤੋਂ 18 ਡਿਗਰੀ ਸੈਲਸੀਅਸ ਅਤੇ ਘੱਟੋ ਘੱਟ ਪਾਰਾ 5 ਤੋਂ 7 ਡਿਗਰੀ ਸੈਲਸੀਅਸ ਦੇ ਵਿਚਕਾਰ ਹੋ ਸਕਦਾ ਹੈ। ਹਵਾ ਵਿਚ ਨਮੀ ਦੀ ਮਾਤਰਾ ਸਵੇਰੇ 70 ਤੋਂ 75 ਪ੍ਰਤੀਸ਼ਤ ਅਤੇ ਸ਼ਾਮ ਨੂੰ 45 ਤੋਂ 84 ਪ੍ਰਤੀਸ਼ਤ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਮੰਗਲਵਾਰ ਨੂੰ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 7.9 ਡਿਗਰੀ ਸੈਲਸੀਅਸ ਅਤੇ ਘੱਟੋ ਘੱਟ ਪਾਰਾ 18.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਵਾ ਵਿਚ ਨਮੀ ਦੀ ਮਾਤਰਾ ਸਵੇਰੇ 85 ਪ੍ਰਤੀਸ਼ਤ ਅਤੇ ਸ਼ਾਮ ਨੂੰ 50 ਪ੍ਰਤੀਸ਼ਤ ਸੀ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago