ਲੁਧਿਆਣਾ

Corona Virus News : ਲੁਧਿਆਣਾ ਵਿੱਚ Corona Virus ਪ੍ਰਭਾਵਿਤ ਦੇਸ਼ਾਂ ਤੋਂ ਆਏ 7 ਲੋਕਾਂ ਦਾ ਨਹੀਂ ਚਲ ਰਿਹਾ ਪਤਾ

Ludhiana : ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਸੱਤ ਲੋਕਾਂ ਦੇ ਪਤੇ ਲੱਭਣ ਲਈ ਮਦਦ ਮੰਗੀ ਜੋ ਹਾਲ ਹੀ ਵਿੱਚ Corona Virus ਨਾਲ ਪ੍ਰਭਾਵਿਤ ਦੇਸ਼ਾਂ ਤੋਂ ਵਾਪਸ ਆਏ ਸਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: Corona Virus in Ludhiana: ਲੁਧਿਆਣਾ ਦੀਆਂ ਖਾਲੀ ਇਮਾਰਤਾਂ ਦੇ ਵਿੱਚ ਬਣਨਗੇ ਆਈਸ਼ੋਲੇਸ਼ਨ ਵਾਰਡ

ਲੁਧਿਆਣਾ ਦੇ ਸਰਕਾਰੀ ਸਰਜਨ ਰਾਜੇਸ਼ ਬੱਗਾ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਸੱਤ ਲੋਕ ਹਾਲ ਹੀ ਵਿੱਚ Corona Virus ਨਾਲ ਪ੍ਰਭਾਵਿਤ ਦੇਸ਼ਾਂ ਤੋਂ ਪਰਤੇ ਸਨ। ਉਹਨਾਂ ਨੇ ਕਿਹਾ, “ਇਹ ਸੱਤ ਲੋਕਾਂ ਦਾ ਪਤਾ ਨਹੀਂ ਚਲ ਰਿਹਾ ਅਤੇ ਉਨ੍ਹਾਂ ਵਲੋਂ ਦਿਤੇ ਗਏ ਪਤੇ ਗਲਤ ਨਿਕਲੇ ਹਨ। ” ਬੱਗਾ ਨੇ ਕਿਹਾ, “ਅਸੀਂ ਉਨ੍ਹਾਂ ਨੂੰ ਲੱਭਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਤੋਂ ਸਹਾਇਤਾ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਦੀ ਡਾਕਟਰੀ ਜਾਂਚ ਕੀਤੀ ਜਾ ਸਕੇ।”

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago