ਲੁਧਿਆਣਾ

ਲੁਧਿਆਣਾ : ਨੌਜਵਾਨ ਦੀ ਮੌਤ ਤੇ ਭੜਕੇ ਲੋਕਾਂ ਨੇ ਬੱਸ ਨੂੰ ਲਾਈ ਅੱਗ

ਲੁਧਿਆਣਾ : ਸਥਾਨਕ ਚੌਕ ਬਸਤੀ ਜੋਧੇਵਾਲ ਨੇੜੇ ਪੈਟਰੋਲ ਪੰਪ ਦੇ ਸਾਹਮਣੇ ਇੱਕ ਬੱਸ ਦੀ ਚਪੇਟ ਵਿੱਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਬਾਅਦ ਮੌਕੇ ‘ਤੇ ਮੌਜੂਦ ਲੋਕ ਭੜਕ ਗਏ ਤੇ ਬੱਸ ਦੀ ਭੰਨ੍ਹ-ਤੋੜ ਕਰਨ ਮਗਰੋਂ ਉਸ ਨੂੰ ਅੱਗ ਲਾ ਦਿੱਤੀ। ਇਸ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ‘ਤੇ ਕਾਬੂ ਪਾਇਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ PRTC ਦੀ ਬੱਸ ਜਲੰਧਰ ਵੱਲੋਂ ਬਸਤੀ ਜੋਧੇਵਾਲ ਹੁੰਦੇ ਹੋਏ ਬੱਸ ਸਟੈਂਡ ਵੱਲ ਜਾ ਰਹੀ ਸੀ। ਇਸੇ ਦੌਰਾਨ ਬੁਲਿਟ ਮੋਟਰਸਾਈਕਲ ‘ਤੇ ਆ ਰਿਹਾ ਨੌਜਵਾਨ ਬੱਸ ਦੀ ਚਪੇਟ ਵਿੱਚ ਆ ਗਿਆ।

ਇਹ ਵੀ ਪੜ੍ਹੋ : ਕ੍ਰੈਨ ਦੀ ਮਦਦ ਨਾਲ ਚੋਰਾਂ ਨੇ ਉਖਾੜਿਆ ਏਟੀਐਮ, ਕ੍ਰੈਨ ਛੱਡ ਹੋਏ ਫਰਾਰ

ਐਸਪੀ ਦਵਿੰਦਰ ਚੌਧਰੀ ਮੁਤਾਬਕ ਅਰਵਿੰਦ (35) ਨਾਮਕ ਇਹ ਯੁਵਕ ਸੁਭਾਸ਼ ਨਗਰ ਇਲਾਕੇ ਦਾ ਰਹਿਣ ਵਾਲਾ ਸੀ। ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਬੱਸ ਦਾ ਡਰਾਈਵਰ ਤੇ ਕੰਡਕਟਰ ਫਰਾਰ ਹਨ। ਅੱਗਜਨੀ ਵੇਲੇ ਬੱਸ ਵਿੱਚ ਕੋਈ ਸਵਾਰੀ ਨਹੀਂ ਸੀ।

Ludhiana Latest Breaking News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago