ਲੁਧਿਆਣਾ

Ludhiana Protest News: ਨਾਗਰਿਕਤਾ ਸੋਧ ਐਕਟ (CAA) ਨੂੰ ਲੈ ਕੇ Ludhiana ਦੇ ਵਿੱਚ ਪੱਕਾ ਧਰਨਾ ਸ਼ੁਰੂ

Ludhiana Protest News: ਨਾਗਰਿਕਤਾ ਸੋਧ ਐਕਟ (CAA) ਦੇ ਖਿਲਾਫ ਸ਼ਾਹੀਨ ਬਾਗ਼ ਦੀ ਤਰਜ਼ ਤੇ ਲੁਧਿਆਣਾ ਦੀ ਜਾਮਾ ਮਸਜਿਦ (Ludhiana Jama Masjid) ਦੇ ਵਲੋਂ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਦੇ ਵਿੱਚ ਇਸ ਧਰਨੇ ਦੀ ਸ਼ੁਰੂਆਤ ਕੀਤੀ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਹ ਧਰਨਾ ਸਵੇਰੇ 10 ਵਜੇ ਤੋਂ ਲੈ ਕੇ ਦੇਰ ਰਾਤ ਤੱਕ ਚੱਲਿਆ ਕਰੇਗਾ। ਅੱਜ ਸਾਰੇ ਧਰਮ ਦੇ ਨੁਮਾਇਦੇਆਂ ਨੇ ਮਿਲ ਕੇ ਇਸ ਧਰਨੇ ਦੀ ਸ਼ੁਰੂਆਤ ਕੀਤੀ।

ਇਹ ਵੀ ਪੜ੍ਹੋ: Aam Aadmi Party: ਪੰਜਾਬ ਦੇ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਦੇ ਲਈ ਆਪ ਨੂੰ ਬਦਲਣਾ ਪਵੇਗਾ ਆਪਣਾ ਚਿਹਰਾ

Ludhiana Jama Masjid ਦੇ ਨਾਇਬ ਸ਼ਾਹੀ ਇਮਾਮ ਦਾ ਕਹਿਣਾ ਹੈ ਕਿ ਇਹ ਧਰਨਾ ਸ਼ਾਂਤਮਈ ਢੰਗ ਦੇ ਨਾਲ ਜਾਰੀ ਰੱਖਿਆ ਜਾਵੇਗਾ। ਨਾਇਬ ਸ਼ਾਹੀ ਇਮਾਮ ਨੇ ਕਿਹਾ ਹਾਲੇ ਤੱਕ ਉਹਨਾਂ ਨੂੰ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਸਮਰਥਨ ਨਹੀਂ ਮਿਲ ਰਿਹਾ, ਪਰ ਹਾਂ ਜੇ ਕੋਈ ਪਾਰਟੀ ਇਸ ਧਰਨੇ ਦੇ ਵਿੱਚ ਸਾਡੇ ਨਾਲ ਸ਼ਾਮਿਲ ਹੋਣਾ ਚਾਹੁੰਦੀ ਹੈ ਤਾਂ ਹੁਣ ਨੂੰ ਖੁੱਲਾ ਸੱਦਾ ਹੈ। ਲੁਧਿਆਣਾ ਦੇ ਸ਼੍ਰੀ ਦੁੱਖ ਨਿਵਾਰਣ ਗੁਰਦੁਆਰਾ ਸਾਹਿਬ ਤੋਂ ਲੰਗਰ ਦੀ ਸੇਵਾ ਧਰਨੇ ਦੇ ਵਿੱਚ ਲਾਈ ਗਈ ਹੈ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago