Simarjeet Singh Bains: ਪੰਜਾਬ ਵਿੱਚ SYL ਦੇ ਮੁੱਦੇ ਨੂੰ ਲੈ ਕੇ ਲਾਇਵ ਹੋਏ ਸਿਮਰਜੀਤ ਬੈਂਸ

simerjeet-bains-live-on-syl-issue-in-punjab
Simarjeet Singh Bains: ਪੰਜਾਬ ਦੇ ਵਿੱਚ ਇਸ ਸਮੇ ਸਭ ਤੋਂ ਵੱਡਾ ਮੁੱਦਾ ਪਾਣੀਆਂ ਦਾ ਹੈ। ਬੀਤੇ ਦਿਨ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਜਲ ਸਰੋਤ ਮੰਤਰੀ ਗਜੇਂਦਰ ਸਿਖਾਵਤ ਨਾਲ ਬੈਠ ਕੀਤੀ। ਕੈਟਨ ਅਮਰਿੰਦਰ ਸਿੰਘ ਨੇ ਇਸ ਮੁੱਦੇ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਕਿ ਜੇਕਰ ਪੰਜਾਬ ਦੇ ਵਿੱਚ SYL ਬਣਦੀ ਹੈ ਤਾਂ ਪੰਜਾਬ ਦੇ ਜੋ ਹਾਲਤ ਨੇ ਉਹ ਬੇਕਾਬੂ ਹੋ ਜਾਣਗੇ ਜਿਸ ਦੇ ਸਿੱਟੇ ਬਹੁਤ ਹੀ ਮਾੜੇ ਨਿੱਕਲਣਗੇ।

ਇਹ ਵੀ ਪੜ੍ਹੋ: Ludhiana Suicide News: ਲੁਧਿਆਣਾ ਦੇ ਕ੍ਰਿਸ਼ਨਾ ਨਗਰ ਦੇ ਵਿੱਚ 41 ਸਾਲਾਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮੌਤ ਦਾ ਮੰਜ਼ਰ ਦੇਖ ਕੇ ਹੋ ਜਾਵੋਗੇ ਹੈਰਾਨ

ਬੀਤੇ ਦਿਨ ਲੁਧਿਆਣਾ ਤੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ SYL ਦੇ ਮੁੱਦੇ ਨੂੰ ਲੈ ਕੇ ਲਾਇਵ ਹੋਏ ਸਨ। ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਪਾਣੀ ਦਾ ਮੁਫ਼ਤ ਦੇ ਵਿੱਚ ਯਾਦਾਂ ਪ੍ਰਦਾਨ ਨਹੀਂ ਕੀਤਾ ਜਾ ਸਕਦਾ ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਨਾਲ ਆਜ਼ਾਦੀ ਤੋਂ ਬਾਅਦ ਜੱਗੋਂ ਤੇਰਵੀ ਹੋਈ ਓਹਨਾ ਨੇ ਕਿਹਾ ਕਿ ਹੜ੍ਹਾਂ ਦਾ ਨੁਕਸਾਨ ਪੰਜਾਬ ਝੱਲੇ, ਪਰ ਪੰਜਾਬ ਦੇ ਪਾਣੀਆਂ ਦਾ ਮੁੱਲ ਪੰਜਾਬ ਨੂੰ ਨਾ ਮਿਲੇ ਇਹ ਤਾਂ ਪੰਜਾਬ ਦੇ ਨਾਲ ਸਰੇਆਮ ਧੱਕਾ ਹੋ ਰਿਹਾ ਹੈ।

Ludhiana News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Youtbue ਤੇ FOLLOW ਕਰੋ