ਮੋਹਾਲੀ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਦੇ ਪਿਤਾ ਗੁਰਦਾਸ ਬਾਦਲ ਦਾ ਦੇਹਾਂਤ

Manpreet Badal Father Gurdas Badal Passed Away

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਬਾਦਲ (88) ਦਾ ਵੀਰਵਾਰ ਦੇਰ ਰਾਤ ਮੁਹਾਲੀ ਵਿੱਚ ਦੇਹਾਂਤ ਹੋ ਗਿਆ। ਸਾਬਕਾ ਸੰਸਦ ਮੈਂਬਰ ਗੁਰਦਾਸ ਬਾਦਲ ਦੀ ਸਿਹਤ ਵਿਗੜਨ ਤੋਂ ਬਾਅਦ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਲੇ ਕੁੱਝ ਦਿਨ ਪਹਿਲਾਂ ਹੀ 19 ਮਾਰਚ ਨੂੰ ਮਨਪ੍ਰੀਤ ਦੀ ਮਾਂ ਹਰਮਿੰਦਰ ਕੌਰ (74) ਦੀ ਵੀ ਮੌਤ ਹੋ ਗਈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।